23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਿਕ ਪਾਸੇ ਲਗਾਇਆ ਜਾਵੇਗਾ-ਭਰਾਜ

ਅਜੀਤ ਡੈਸਕ 22-07-2025
ਸੰਗਰੂਰ, 21 ਜੁਲਾਈ (ਧੀਰਜ ਪਸ਼ੌਰੀਆ)-ਪੰਜਾਬ ਭਰ ਦੇ ਪਿੰਡਾਂ ਵਿਚ ਅਤਿ ਆਧੁਨਿਕ ਸਟੇਡੀਅਮਾਂ ਦੀ ਉਸਾਰੀ ਕੀਤੀ ਜਾਵੇਗੀ | ਇਸੇ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ 30 ਪਿੰਡਾਂ ਵਿਚ 9.73 ਕਰੋੜ ਰੁਪਏ ਦੀ ਲਾਗਤ ਨਾਲ ਸਭ ਸਹੂਲਤਾਂ ਨਾਲ ਸੰਪੰਨ ਸਟੇਡੀਅਮਾਂ ਦੀ ਉਸਾਰੀ ਕੀਤੀ ਜਾਵੇਗੀ | ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ 'ਅਜੀਤ' ਨਾਲ ਫ਼ੋਨ 'ਤੇ ਗੱਲਬਾਤ ਕੀਤਾ | ਸ੍ਰੀਮਤੀ ਭਰਾਜ ਨੇ ਕਿਹਾ ਪਿੰਡ-ਪਿੰਡ ਖੇਡ ਮੈਦਾਨ ਬਣਾਏ ਜਾਣ ਨਾਲ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਿਕ ਪਾਸੇ ਲਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਰਹਿੰਦੇ ਪਿੰਡਾਂ ਵਿਚ ਅਗਲੇ ਸਾਲ ਵਿਚ ਸਟੇਡੀਅਮਾਂ ਦੀ ਉਸਾਰੀ ਕੀਤੀ ਜਾਵੇਗੀ |

ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਪ੍ਰਾਪਰਟੀ ਟੈਕਸ ਵਾਧਾ ਕਰਨਾ ਲੋਕ ਵਿਰੋਧੀ ਫ਼ੈਸਲਾ-ਸਿੱਧੂ <br/> ਅਗਲੀ ਖ਼ਬਰ ਬੀ. ਐੱਡ. ਟੈੱਟ ਪਾਸ ਸੁਨਾਮ 'ਚ 27 ਨੂੰ ਘੇਰਨਗੇ ਅਮਨ ਅਰੋੜਾ ਦੀ ਰਿਹਾਇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।