350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਤੇ ਦੁਮਾਲਾ ਮੁਕਾਬਲੇ ਕਰਵਾਏ <br/>
ਅਜੀਤ ਡੈਸਕ
01-09-2025
ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਨਾਲ ਜੋੜਿਆ ਜਾ ਸਕੇ | ਇਸ ਮੌਕੇ 'ਤੇ ਸਕੱਤਰ ਗੁਰਵਿੰਦਰ ਸਿੰਘ, ਦਸਤਾਰ ਕੋਚ ਸੁਖਚੈਨ ਸਿੰਘ ਭੈਣੀ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾ, ਧਰਮਪ੍ਰੀਤ ਸਿੰਘ ਦੁੱਲਮਾ, ਅਵਤਾਰ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਘਵੱਦੀ, ਪ੍ਰਭਪਿੰੰਦਰ ਸਿੰਘ ਬਾਠਾਂ, ਜਸ਼ਨਦੀਪ ਸਿੰਘ ਮਲੌਦ, ਗੁਰਪ੍ਰੀਤ ਸਿੰਘ ਜੋਤੀ, ਗੁਰਵਿੰਦਰ ਸਿੰਘ ਸਿਆੜ, ਸੁਖਮਨਪ੍ਰੀਤ ਸਿੰਘ ਲੁਹਾਰਾ ਸ਼੍ਰੋਮਣੀ ਕਮੇਟੀ ਪ੍ਰਚਾਰਕ ਸੁਖਬੀਰ ਸਿੰਘ ਫਲੌਂਡ, ਚਰਨਪ੍ਰੀਤ ਸਿੰਘ ਮੌਹੋਰਾਣਾ, ਤਰਨਵੀਰ ਸਿੰਘ, ਸੁਖਜਿੰਦਰ ਸਿੰਘ, ਸਹਿਜ, ਮਹਿਕ, ਜਸ਼ਨ, ਰਮਨ, ਹਰਮਨ, ਜੋਬਨ ਦਾ ਸਨਮਾਨ ਕੀਤਾ ਗਿਆ |