14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਹੈਪੀ ਸਿੰਘ ਦੀ ਰਾਸ਼ਟਰੀ ਟੀਮ ਲਈ ਹੋਈ ਚੋਣ

ਅਜੀਤ ਡੈਸਕ 19-10-2025
ਮੂਣਕ, 18 ਅਕਤੂਬਰ (ਵਰਿੰਦਰ ਭਾਰਦਵਾਜ) - ਮੁਕਤਸਰ ਸਾਹਿਬ ਵਿਚ ਹੋਈਆਂ ਅੰਤਰ-ਰਾਜੀ ਸਕੂਲ ਖੇਡਾਂ ਵਿਚ ਨੈਸ਼ਨਲ ਸਟਾਈਲ ਕਬੱਡੀ ਵਿਚ ਲਾਰਡ ਸ਼ਿਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਮੀਰਗੜ੍ਹ ਦੇ ਖਿਡਾਰੀ ਹੈਪੀ ਸਿੰਘ ਦੀ ਰਾਸ਼ਟਰੀ ਟੀਮ ਲਈ ਚੋਣ ਹੋਣ ਨਾਲ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ ਵਿਚ ਖੁਸ਼ੀ ਦਾ ਮਹੌਲ ਬਣਿਆ ਹੋਇਆ ਹੈ | ਸਕੂਲ ਦੇ ਪਿ੍ੰਸੀਪਲ ਜਤਿੰਦਰ ਸਿੰਘ ਵਿਰਕ ਨੇ ਇਸ ਉਪਲਬਧੀ ਲਈ ਖੁਸ਼ੀ ਪ੍ਰਗਟ ਕਰਦਿਆ ਕੋਚ ਪ੍ਰਗਟ ਸਿੰਘ, ਸਾਰੇ ਸਟਾਫ਼ ਤੇ ਮੈਨੇਜਮੈਂਟ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸਕੂਲ ਦੇ ਖਿਡਾਰੀਆਂ ਤੋਂ ਭਵਿੱਖ ਵਿਚ ਹੋਰ ਮੈਡਲ ਜਿੱਤਣ ਦੀ ਆਸ ਹੈ ਜੋ ਇਲਾਕੇ ਲਈ ਬੜੇ ਮਾਣ ਵਾਲੀ ਗੱਲ ਹੈ |
ਪਿਛਲੀ ਖ਼ਬਰ 'ਯੁੱਧ ਨਸ਼ਿਆ ਵਿਰੁੱਧ' ਵਿਸ਼ੇ 'ਤੇ ਸੈਮੀਨਾਰ ਦਾ ਆਯੋਜਨ ਅਗਲੀ ਖ਼ਬਰ ਵਿੱਤ ਮੰਤਰੀ ਨੇ ਹਲਕਾ ਦਿੜ੍ਹਬਾ ਦੇ 13 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।