ਮਸਤੂਆਣਾ ਸਾਹਿਬ, 7 ਨਵੰਬਰ (ਦਮਦਮੀ)-ਅਕਾਲ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ-ਮਸਤੂਆਣਾ ਸਾਹਿਬ ਦੇ ਸੇਵਾ ਮੁਕਤ ਪਿ੍ੰਸੀਪਲ ਡਾਕਟਰ ਅਮਰ ਸਿੰਘ ਧੀਮਾਨ ਵਾਸੀ ਲਿੱਦੜਾਂ ਦਾ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ | ਸਵ. ਪਿ੍ੰਸੀਪਲ ਡਾਕਟਰ ਅਮਰ ਸਿੰਘ ਧੀਮਾਨ ਨਮਿੱਤ ਉਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਰੋਹ ਕੱਲਮਿਤੀ 9 ਨਵੰਬਰ ਦਿਨ ਐਤਵਾਰ ਨੂੰ ਬਾਅਦ ਦੁਪਹਿਰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਹੋਵੇਗਾ | ਸਵ. ਪਿ੍ੰਸੀਪਲ ਅਮਰ ਸਿੰਘ ਧੀਮਾਨ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਕੈਪਟਨ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਨੌਜਵਾਨ ਆਗੂ ਅਮਨਵੀਰ ਸਿੰਘ ਚੈਰੀ, ਜ਼ਿਲਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰਕਲਾਂ, ਜਥੇਦਾਰ ਉਦੇ ਸਿੰਘ ਲੌਂਗੋਵਾਲ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਸਾਬਕਾ ਪਾਰਲੀਮੈਂਟ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਜਥੇਦਾਰ ਮੇਵਾ ਸਿੰਘ ਉੱਪਲਾਂ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਅਕਾਲੀ ਆਗੂ ਵਿੰਨਰਜੀਤ ਸਿੰਘ ਗੋਲਡੀ, ਸਾਬਕਾ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ, ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ, ਗੁਰਜੰਟ ਸਿੰਘ ਦੁੱਗਾਂ, ਡਾ. ਓਾਕਾਰ ਸਿੰਘ, ਮਨੂੰ ਬਡਰੁੱਖਾਂ, ਗੁਰਜੰਟ ਸਿੰਘ ਦੀਦਾਰਗੜੀਆ, ਹਰਪ੍ਰੀਤ ਸਿੰਘ ਢੀਂਡਸਾ, ਵਰਿੰਦਰਜੀਤ ਸਿੰਘ ਟੀਟੂ, ਮਲਕੀਤ ਸਿੰਘ ਚੰਗਾਲ, ਬਾਬਾ ਭਰਪੂਰ ਸਿੰਘ ਚੰਗਾਲ, ਗੁਰਦੁਆਰਾ ਅੰਗੀਠਾ ਸਾਹਿਬ ਤੋਂ ਬਾਬਾ ਸੁਰਜੀਤ ਸਿੰਘ, ਬਾਬਾ ਦਰਸ਼ਨ ਸਿੰਘ, ਬਾਬਾ ਸੁਖਵਿੰਦਰ ਸਿੰਘ ਸੋਨੀ, ਕੁਲਵੰਤ ਸਿੰਘ ਗਹਿਲਾ, ਜੀਤ ਸਿੰਘ ਢੀਂਡਸਾ, ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਚੱਠਾ, ਮਨਜੀਤ ਸਿੰਘ ਬਾਲੀਆਂ, ਡਾਕਟਰ ਅਮਰਜੀਤ ਸਿੰਘ ਸਿੱਧੂ, ਜਸਪਾਲ ਸਿੰਘ ਸਿੱਧੂ, ਵਪਾਰੀ ਆਗੂ ਅਮਰਜੀਤ ਸਿੰਘ ਟੀਟੂ, ਜਥੇਦਾਰ ਕੇਵਲ ਸਿੰਘ ਜਲਾਨ, ਜਥੇਦਾਰ ਮੇਵਾ ਸਿੰਘ ਉੱਪਲਾਂ, ਗਮਦੂਰ ਸਿੰਘ ਖਹਿਰਾ, ਡਾਕਟਰ ਗੁਰਵੀਰ ਸਿੰਘ ਸੋਹੀ, ਇੰਜੀਨੀਅਰ ਸੁਖਵਿੰਦਰ ਸਿੰਘ ਭੱਠਲ, ਪਿ੍ੰਸੀਪਲ ਡਾਕਟਰ ਰਜਿੰਦਰ ਸਿੰਘ ਬਾਜਵਾ, ਪਿ੍ੰਸੀਪਲ ਵਿਜੇ ਪਲਾਹਾ, ਡਾਕਟਰ ਜਸਪਾਲ ਸਿੰਘ, ਮੈਨੇਜਰ ਜਸਵੀਰ ਸਿੰਘ ਗਿੱਦੜਬਾਹਾ, ਪ੍ਰਧਾਨ ਬੀਬੀ ਚਰਨਜੀਤ ਕੌਰ ਖਹਿਰਾ ਬਹਾਦਰਪੁਰ, ਹਰਿੰਦਰ ਸਿੰਘ ਕਾਕਾ ਫ਼ਤਿਹਗੜ, ਸਾਬਕਾ ਸਰਪੰਚ ਪਾਲੀ ਸਿੰਘ ਕਮਲ, ਭਗਵੰਤ ਰਾਏ ਜੋਸ਼ੀ, ਸਰਪੰਚ ਦਲਵੀਰ ਸਿੰਘ ਸਿੱਧੂ, ਪ੍ਰਧਾਨ ਹਰਪਾਲ ਸਿੰਘ ਖਹਿਰਾ, ਜਸਪਾਲ ਸਿੰਘ ਸਿੱਧੂ, ਲਖਵਿੰਦਰ ਸਿੰਘ ਲੱਖਾ, ਜਥੇਦਾਰ ਜਗਰੂਪ ਸਿੰਘ ਲੱਡਾ ਮੈਂਬਰ ਬਲਾਕ ਸੰਮਤੀ, ਮੈਨੇਜਰ ਹਰਬੰਸ ਸਿੰਘ ਅਕੋਈ ਸਾਹਿਬ, ਜਥੇਦਾਰ ਹਰਦੇਵ ਸਿੰਘ ਧਨੋਲਾ, ਵਪਾਰੀ ਆਗੂ ਜਸਵਿੰਦਰ ਸਿੰਘ ਪਿ੍ੰਸ, ਚਰਨਜੀਤ ਸਿੰਘ ਸਿੱਧੂ, ਮਨਜੀਤ ਸਿੰਘ ਚੰਗਾਲ, ਸਤਵਿੰਦਰ ਸਿੰਘ ਸੱਤੀ, ਤੇਜਿੰਦਰ ਸਿੰਘ ਖਹਿਰਾ, ਗੋਬਿੰਦ ਸਿੰਘ ਨਮੋਲ, ਸਾਬਕਾ ਸਰਪੰਚ ਕਾਲਾ ਸਿੰਘ ਖਹਿਰਾ, ਜਥੇਦਾਰ ਦਰਸ਼ਨ ਸਿੰਘ ਕਲੇਰ, ਮਲਕੀਤ ਸਿੰਘ ਢਿੱਲੋਂ, ਡਾਕਟਰ ਅੰਮਿ੍ਤਪਾਲ ਸਿੰਘ ਸਿੱਧੂ ਦੁੱਗਾਂ, ਪਿ੍ੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ, ਹਰਜੋਤ ਸਿੰਘ ਲਾਡੀ ਕੁਲਾਰਾਂ, ਜਸਵੀਰ ਸਿੰਘ ਜੱਸੀ ਕਾਂਝਲਾ, ਰਣਜੀਤ ਸਿੰਘ ਲਿੱਦੜਾਂ, ਦਰਸ਼ਨ ਸਿੰਘ ਨਰਸੀ, ਦੀਦਾਰ ਸਿੰਘ ਭੁੱਲਰਹੇੜੀ, ਮਾਸਟਰ ਤੇਜਾ ਸਿੰਘ, ਬਲਵਿੰਦਰ ਸਿੰਘ ਲਿੱਦੜਾਂ, ਮਨਦੀਪ ਸਿੰਘ ਲਿੱਦੜਾਂ ਸਮੇਤ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਪਿ੍ੰਸੀਪਲ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਸਮੇਤ ਸਾਈ ਸੈਂਟਰ ਦੇ ਸਟਾਫ਼ ਅਤੇ ਖਿਡਾਰੀਆਂ ਵਲੋਂ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ ਗਿਆ |