23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ਼ਰਧਾ ਨਾਲ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ <br/>

ਗੁਰਦੁਆਰਾ ਸਾਹਿਬ ਕਿਸ਼ਨਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਏ ਜਾਣ ਦੀ ਇਕ ਝਲਕ | ਤਸਵੀਰ: ਮੁਕੇਸ਼ ਕੁਮਾਰ <br/> 08-11-2025
ਸੰਗਰੂਰ, 7 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਵਿਖੇ ਨੂੰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਰਵਿੰਦਰ ਸਿੰਘ ਜੌਹਲ ਨੇ ਜਾਣਕਾਰੀ ਦੱਸਿਆ ਕਿ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਹਰਮਨ ਸਿੰਘ ਖਾਸੀ ਕਲਾਂ ਢੱਕੀ ਵਾਲਿਆਂ ਨੇ ਹਰ-ਜਸ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਦੇ ਪ੍ਰਧਾਨ ਸਰਦਾਰ ਬਿਕਰ ਸਿੰਘ ਖ਼ਜ਼ਾਨਚੀ, ਰੋਹੀ ਰਾਮ ਸਿੰਘ, ਰਵਿੰਦਰ ਸਿੰਘ ਜੌਹਲ, ਰਣਜੀਤ ਸਿੰਘ ਗੋਲਡੀ, ਚਰਨਜੀਤ ਸਿੰਘ ਗੋਸ਼ਾ, ਹਰਬੰਸ ਸਿੰਘ ਕੁਮਾਰ ਗਿਫਟ, ਜਗਜੀਤ ਸਿੰਘ ਕਾਲਾ ਐਮ.ਸੀ, ਮਨਜੀਤ ਸਿੰਘ ਐੱਸ.ਡੀ.ਓ, ਮਨਜੀਤ ਸਿੰਘ ਕਾਲਾ, ਪ੍ਰੋਗਰਾਮ ਵਿਚ ਮੋਜੂਦ ਸਨ | ਦੀਵਾਨ ਦੀ ਸਮਾਪਤੀ ਤੇ ਗੁਰੂ ਘਰ ਦੇ ਵਜ਼ੀਰ ਰਣਜੀਤ ਸਿੰਘ ਕਾਲੇਕੇ ਨੇ ਹੁਕਮਨਾਮੇ ਤੋਂ ਬਾਅਦ ਸੰਗਤਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਦੇਣ ਕਾਰਨ ਹੋਈ ਮੌਤ <br/> ਅਗਲੀ ਖ਼ਬਰ ਪਿ੍ੰਸੀਪਲ ਡਾ. ਅਮਰ ਸਿੰਘ ਧੀਮਾਨ ਲਿੱਦੜਾਂ ਨਮਿਤ ਪਾਠ ਦਾ ਭੋਗ ਕੱਲ੍ਹ•

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।