23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਥਾਣਾ ਛਾਜਲੀ ਦੇ ਮੁਖੀ ਵਜੋਂ ਜਗਤਾਰ ਸਿੰਘ ਨੇ ਸੰਭਾਲਿਆ ਅਹੁਦਾ

ਅਜੀਤ ਡੈਸਕ 08-11-2025
ਛਾਜਲੀ, 7 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਥਾਣਾ ਛਾਜਲੀ ਦੇ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਦਾ ਤਬਾਦਲਾ ਹੋ ਗਿਆ ਹੈ | ਉਨ੍ਹਾਂ ਦੀ ਥਾਂ 'ਤੇ ਹੁਣ ਐੱਸ.ਆਈ. ਜਗਤਾਰ ਸਿੰਘ ਨੂੰ ਨਵੇਂ ਥਾਣਾ ਮੁਖੀ ਵਜੋਂ ਨਿਯੁਕਤ ਕੀਤਾ ਗਿਆ ਹੈ | ਨਵੇਂ ਥਾਣਾ ਮੁਖੀ ਐੱਸ.ਆਈ. ਜਗਤਾਰ ਸਿੰਘ ਨੇ ਅੱਜ ਚਾਰਜ ਸੰਭਾਲ ਲਿਆ ਅਤੇ ਕਿਹਾ ਕਿ ਉਹ ਕਾਨੂੰਨ-ਵਿਵਸਥਾ ਬਣਾਈ ਰੱਖਣ, ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਰਪੱਖ ਨਿਪਟਾਰਾ ਕਰਨ ਅਤੇ ਖੇਤਰ 'ਚ ਅਪਰਾਧ 'ਤੇ ਨਕੇਲ ਪਾਉਣ ਲਈ ਹਰ ਸੰਭਵ ਯਤਨ ਕਰਨਗੇ | ਉਨ੍ਹਾਂ ਇਹ ਵੀ ਕਿਹਾ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ |

ਪਿਛਲੀ ਖ਼ਬਰ ਸ੍ਰੀਆਂਸ ਇੰਡਸਟਰੀ ਲਿਮਟਿਡ ਵਿਖੇ ਰਾਸ਼ਟਰੀ ਆਪਦਾ ਵਿਭਾਗ ਨੇ ਮੋਕ ਡਰਿੱਲ ਕੀਤੀ <br/> ਅਗਲੀ ਖ਼ਬਰ ਅੰਤਰ ਕਾਲਜ ਸ਼ਤਰੰਜ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।