29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੁਲਿਸ ਵਲੋਂ ਚਿੱਟੇ ਸਮੇਤ ਔਰਤ ਕਾਬੂ

ਅਜੀਤ ਡੈਸਕ 19-11-2025
ਭਵਾਨੀਗੜ੍ਹ, 18 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪੁਲਿਸ ਵਲੋਂ ਇਕ ਔਰਤ ਨੂੰ ਚਿੱਟੇ ਸਮੇਤ ਕਾਬੂ ਕਰ ਕੇ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਮੁਤਾਬਕ ਪੁਲਿਸ ਵਲੋਂ ਪਿੰਡ ਕਾਕੜਾ ਨੇੜੇ ਗਸ਼ਤ ਦੌਰਾਨ ਇਕ ਔਰਤ ਤੋਂ 40 ਗ੍ਰਾਮ ਚਿੱਟਾ ਬਰਾਮਦ ਕੀਤਾ, ਜਿਸ ਦੀ ਪਹਿਚਾਣ ਮਨਜੀਤ ਕੌਰ ਕਾਲੋ ਪਤਨੀ ਚਮਕੀਲਾ ਸਿੰਘ ਵਾਸੀ ਜੌਲੀਆਂ ਵਜੋਂ ਹੋਈ, ਪੁਲਿਸ ਨੇ ਉਸ ਨੂੰ ਕਾਬੂ ਕਰਦਿਆਂ ਮਾਮਲਾ ਦਰਜ਼ ਕਰ ਕੇ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ |


ਪਿਛਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਮੌਕੇ ਸਿੱਖ ਸੰਗਤਾਂ ਨੇ ਦਿੱਤਾ ਵਿਸ਼ੇਸ਼ ਸਹਿਯੋਗ-ਡਾ. ਖੁਰਦ ਅਗਲੀ ਖ਼ਬਰ ਮਾ: ਮਹਿੰਦਰ ਸਿੰਘ ਸਰਾਂ ਨੇ ਮਾਸਟਰਜ਼ ਅਥਲੈਟਿਕਸ 'ਚ 3 ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।