28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੰਕਜ ਅਰੋੜਾ ਨੂੰ ਸਪੈਸ਼ਲ ਡੀ.ਜੀ.ਪੀ. ਪੰਜਾਬ ਰਾਏ ਨੇ ਦਿੱਤਾ ਪ੍ਰਸੰਸਾ ਪੱਤਰ

ਅਜੀਤ ਡੈਸਕ 19-11-2025
ਸੁਨਾਮ ਊਧਮ ਸਿੰਘ ਵਾਲਾ, 18 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਲੰਮੇ ਤੋਂ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਪੰਜਾਬ ਪੱਧਰ ਤੇ ਕੰਮ ਕਰ ਰਹੇ ਪੰਕਜ ਅਰੋੜਾ ਨੂੰ ਪੰਜਾਬ ਦੇ ਸਪੈਸ਼ਲ ਡੀ.ਜੀ.ਪੀ ਸ੍ਰੀ ਏ.ਐਸ.ਰਾਏ ਟਰੈਫ਼ਿਕ ਅਤੇ ਸੜਕ ਸੁਰੱਖਿਆ ਦਾ ਭੇਜਿਆ ਗਿਆ ਪ੍ਰਸ਼ੰਸਾ ਪੱਤਰ ਐਸ.ਐਸ. ਪੀ ਸੰਗਰੂਰ ਸ਼੍ਰੀ ਸਰਤਾਜ ਸਿੰਘ ਚਹਿਲ ਵਲੋਂ ਦਿੱਤਾ ਗਿਆ | ਪੰਜਾਬ ਰਾਜ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਮੈਂਬਰ ਪੰਕਜ ਅਰੋੜਾ ਨੇ ਡੀ.ਜੀ.ਪੀ. ਪੰਜਾਬ ਅਮਰਦੀਪ ਸਿੰਘ ਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਹਾਦਸਿਆਂ ਦੇ 'ਚ ਹੋਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਉਨ੍ਹਾਂ ਦੀ ਪਹਿਲ ਕਦਮੀ ਹੈ | ਸਰਤਾਜ ਸਿੰਘ ਚਹਿਲ ਐਸ.ਐਸ.ਪੀ ਸੰਗਰੂਰ ਨੇ ਪੰਕਜ ਅਰੋੜਾ ਦੇ ਉੱਦਮ ਸ਼ਲਾਘਾ ਕਰਦਿਆਂ ਵਧਾਈ ਦਿੱਤੀ |

ਪਿਛਲੀ ਖ਼ਬਰ ਵਿਧਾਇਕ ਰਹਿਮਾਨ ਨੇ ਹਲਕਾ ਦੇ 6 ਪਿੰਡਾਂ ਵਿਚ ਅਤਿ ਆਧੁਨਿਕ ਖੇਡ ਗਰਾਊਾਡਾਂ ਦੀ ਰਸਮੀ ਸ਼ੁਰੂਆਤ <br/> ਅਗਲੀ ਖ਼ਬਰ ਅਵਿਨਾਸ਼ ਰਾਏ ਖੰਨਾ ਨੇ ਜਿੰਦਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।