ਕਰੋੜਾਂ ਦੀ ਲਾਗਤ ਨਾਲ ਬਣੇ ਸਬ ਡਵੀਜ਼ਨਲ ਕੰਪਲੈਕਸ ਅਹਿਮਦਗੜ੍ਹ ਵਿਚ ਪਬਲਿਕ ਬਾਥਰੂਮਾਂ ਦਾ ਸਫ਼ਾਈ ਪੱਖੋਂ ਬੁਰਾ ਹਾਲ <br/>
ਅਜੀਤ ਡੈਸਕ
20-11-2025
ਕੀ ਕਹਿਣਾ ਹੈ ਐਸ.ਡੀ.ਐਮ ਦਾ?
ਜਦੋਂ ਇਸ ਸਬੰਧ ਵਿਚ ਐਸਡੀਐਮ ਗੁਰਮੀਤ ਕੁਮਾਰ ਬਾਂਸਲ ਜੀ ਨਾਲ ਵਾਰ ਵਾਰ ਉਨ੍ਹਾਂ ਦੇ ਮੋਬਾਈਲ ਫ਼ੋਨ ਤੇ ਗੱਲ ਕਰਨ ਲਈ ਕਾਲ ਕੀਤੀ ਗਈ ਤਾਂ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ |
ਕਰੋੜਾਂ ਦੀ ਲਾਗਤ ਨਾਲ ਬਣੇ ਸਬ ਡਵੀਜ਼ਨਲ ਕੰਪਲੈਕਸ ਅਹਿਮਦਗੜ੍ਹ ਵਿਚ ਪਬਲਿਕ ਬਾਥਰੂਮਾਂ ਦਾ ਸਫ਼ਾਈ ਨਾ ਹੋਣ ਕਾਰਨ ਬੁਰਾ ਹਾਲ ਬਿਆਨ ਕਰਦੀਆਂ ਤਸਵੀਰਾਂ | ਤਸਵੀਰ: ਸੁਖਜੀਤ ਸਿੰਘ ਖੇੜਾ