ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਦੇ ਵਿਦਿਆਰਥੀ ਨੇ ਰਾਜ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਤੀਜਾ ਸਥਾਨ <br/>
ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਦੇ ਵਿਦਿਆਰਥੀ ਵਲੋਂ ਰਾਜ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ 'ਚ ਤੀਜਾ ਸਥਾਨ ਹਾਸਲ ਕਰਨ 'ਤੇ ਸਨਮਾਨ ਕਰਦੇ ਹੋਏ ਪਿ੍ੰਸੀਪਲ ਸਤਿਬੀਰ ਸਿੰਘ | ਤਸਵੀਰ : ਲਖਵੀਰ ਸਿੰਘ ਧਾਂਦਰਾ
<br/>
21-11-2025