ਗੁਰਮਤਿ ਸਮਾਗਮ ਸੰਪਨ <br/>
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੌਰਾਨ ਕੀਰਤਨੀ ਜਥਿਆਂ ਨੂੰ ਸਨਮਾਨਿਤ ਕਰਦੇ ਹੋਏ ਕਮਲਜੀਤ ਸਿੰਘ ਉਭੀ, ਕੁਲਦੀਪ ਸਿੰਘ ਖ਼ਾਲਸਾ, ਕੁਲਵੰਤ ਸਿੰਘ ਸੋਹਲ, ਦਲਜੀਤ ਸਿੰਘ ਸੌਂਦ ਤੇ ਹੋਰ | ਤਸਵੀਰ: ਸੁਖਜੀਤ ਸਿੰਘ ਖੇੜਾ
<br/>
21-11-2025