05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸੰਮਤੀ ਜ਼ੋਨ ਪੰਜਗਰਾਈਆਂ ਤੋਂ ਅਕਾਲੀ ਉਮੀਦਵਾਰ ਸਿੱਧੂ ਨੇ ਚੋਣ ਮੁਹਿੰਮ ਵਿੱਢੀ <br/>

ਅਜੀਤ ਡੈਸਕ 07-12-2025
ਸ਼ੇਰਪੁਰ, 6 ਦਸੰਬਰ (ਦਰਸ਼ਨ ਸਿੰਘ ਖੇੜੀ)-ਬਲਾਕ ਸੰਮਤੀ ਸ਼ੇਰਪੁਰ ਦੇ ਪੰਜਗਰਾਈਆਂ ਜੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਨੌਜਵਾਨ ਉਮੀਦਵਾਰ ਕੁਲਦੀਪ ਸਿੰਘ ਸੰਧੂ ਨੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਚੋਣ ਮੁਹਿੰਮ ਵਿੱਢ ਦਿੱਤੀ ਹੈ | ਪਾਰਟੀ ਦਾ ਚੋਣ ਨਿਸ਼ਾਨ 'ਤੱਕੜੀ' ਅਲਾਟ ਹੋਣ ਤੋਂ ਬਾਅਦ ਉਨ੍ਹਾਂ ਨੇ ਬਹੁਤ ਹੀ ਜੋਸ਼ੋ ਖਰੋਸ਼ ਨਾਲ ਚੋਣ ਮੁਹਿੰਮ ਵਿੱਢ ਦਿੱਤੀ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ, ਗੁਰਪ੍ਰੀਤ ਸਿੰਘ, ਈਸਰਪਾਲ ਸਿੰਘ ਸੰਧੂ, ਬਲਜੀਤ ਸਿੰਘ ਸੰਧੂ, ਕੁਲਦੀਪ ਸਿੰਘ ਦਿਉਲ, ਪਰਮਜੀਤ ਸਿੰਘ, ਅਜੀਤਪਾਲ ਸਿੰਘ ਅਤੇ ਮਨਿੰਦਰ ਸਿੰਘ ਆਦਿ ਆਗੂਆਂ ਨੇ ਇਸ ਕਾਫ਼ਲੇ ਵਿਚ ਸ਼ਾਮਿਲ ਹੋ ਕੇ ਘਰ ਘਰ ਜਾ ਕੇ ਵੋਟਾਂ ਮੰਗਣ ਦੀ ਸ਼ੁਰੂਆਤ ਕੀਤੀ |

ਪਿਛਲੀ ਖ਼ਬਰ ਡਾ. ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ <br/> ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਅਕੋਈ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪਿਆਰ ਸਿੰਘ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।