25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਯਾਦਗਾਰੀ ਹੋ ਨਿੱਬੜਿਆ ਇਨਾਮ ਵੰਡ ਸਮਾਰੋਹ ਸਕੂਲ ਖੇੜੀ ਕਲਾਂ ਦਾ <br/>

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਕਲਾਂ ਦੇ ਇਨਾਮ ਵੰਡ ਸਮਾਰੋਹ ਸਮੇਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਸਨਮਾਨਿਤ ਕਰਦੇ ਹੋਏ ਆਗੂ | ਤਸਵੀਰ : ਦਰਸ਼ਨ ਸਿੰਘ ਖੇੜੀ <br/> 08-12-2025
ਸ਼ੇਰਪੁਰ, 7 ਦਸੰਬਰ (ਦਰਸ਼ਨ ਸਿੰਘ ਖੇੜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਚਹਿਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਮੁੱਖ ਮਹਿਮਾਨ ਵੱਜੋ ਪਹੁੰਚ ਕੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ | ਇਸ ਸਮੇਂ ਪਿ੍ੰਸੀਪਲ ਖ਼ੁਸ਼ਦੀਪ ਗੋਇਲ, ਭਗਤ ਸਿੰਘ ਸਟੂਡੈਂਟਸ ਵੈੱਲਫੇਅਰ ਟਰੱਸਟ ਤੋਂ ਗੁਰਮਿੰਦਰ ਸਿੰਘ, ਜਗਰੂਪ ਸਿੰਘ, ਸਰਪੰਚ ਬੀਬੀ ਬਲਜੀਤ ਕੌਰ ਦੇ ਪਤੀ ਨਛੱਤਰ ਸਿੰਘ ਆੜ੍ਹਤੀਆਂ, ਹਰਮੇਲ ਸਿੰਘ ਹੇਲੀ ਪੰਚ, ਧਰਮ ਸਿੰਘ, ਗੁਰਚੇਤ ਸਿੰਘ, ਜਗਰੂਪ ਸਿੰਘ ਗੁਰਮਾਂ, ਬਲਦੇਵ ਸਿੰਘ, ਜਗਰੂਪ ਸਿੰਘ, ਸਵਰਣ ਸਿੰਘ, ਜਗਦੀਪ ਸਿੰਘ, ਜਗਦੇਵ ਸਿੰਘ ਆਦਿ ਆਗੂ ਮੌਜੂਦ ਰਹੇ | ਇਸ ਸਮੇਂ ਵਿਦਿਆਰਥੀਆਂ ਵਲੋਂ ਗੀਤ, ਸਕਿੱਟ, ਮਾਇਮ, ਗਿੱਧਾ, ਭੰਗੜਾ ਬਹੁਤ ਹੀ ਬਾਖੂਬੀ ਪੇਸ਼ ਕੀਤਾ ਗਿਆ | ਸਕੂਲ ਮੁਖੀ ਹਰੀਸ਼ ਕੁਮਾਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਧੰਨਵਾਦ ਕੀਤਾ | ਇਸ ਸਮੇਂ ਬਲਜੀਤ ਕੌਰ, ਗੁਰਜੰਟ ਕੌਰ, ਹਰਵਿੰਦਰ ਸਿੰਘ, ਬੱਗਾ ਸਿੰਘ, ਅੰਮਿਤ ਕੌਰ, ਵਿਪਨ ਅਰੋੜਾ, ਰੀਚਾ ਰਾਣੀ, ਸਰਬਜੀਤ ਕੌਰ, ਕਮਲਵੀਰ ਕੌਰ, ਪਰਮਵੀਰ ਕੌਰ, ਜਤਿੰਦਰ ਪਾਲ ਸਿੰਘ, ਅਮਰਦੀਪ ਸਿੰਘ ਡੀ.ਪੀ.ਈ. ਕੁਲਦੀਪ ਸਿੰਘ, ਜੋਤੀ ਬਾਂਸਲ, ਨੀਲਮ ਰਾਣੀ, ਸਿਕੰਦਰ ਅਲੀ, ਗੁਰਪ੍ਰੀਤ ਕੌਰ, ਅਮਨਪ੍ਰੀਤ ਕੌਰ, ਚਰਨਜੀਤ ਕੌਰ, ਪਰਮਪ੍ਰੀਤ ਸਿੰਘ, ਹਰਦੀਪ ਕੌਰ, ਮੋਨਿਕਾ ਰਾਣੀ, ਵੀਨਾ ਰਾਣੀ, ਸ਼ਿੰਗਾਰਾ ਸਿੰਘ, ਸਵਰਨ ਸਿੰਘ, ਸਿਲਕੀ ਭਾਰਦਵਾਜ, ਹਰਦੀਪ ਕੌਰ ਅਤੇ ਸੁਮਨ ਰਾਣੀ ਆਦਿ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਸਟੱਡੀ ਸਰਕਲ ਵਲੋਂ ਭਾਈ ਵੀਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿੱਦਿਅਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।