12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮੇਨ ਚੌਕ 'ਚੋਂ ਦੁਕਾਨਦਾਰ ਦਾ ਮੋਟਰਸਾਈਕਲ ਚੋਰੀ

ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਲਾਲੀ ਸਿੰਘ | <br/> 25-12-2025
ਦਿੜ੍ਹਬਾ, 24 ਦਸੰਬਰ (ਜਸਵੀਰ ਸਿੰਘ ਅÏਜਲਾ) - ਸਥਾਨਕ ਕਸਬਾ ਦੀ ਮੇਨ ਚੌਂਕ ਵਿਚ ਗਾਰਮੈਂਟਸ ਦੀ ਦੁਕਾਨ ਕਰਦੇ ਨੌਜਵਾਨ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਲੀ ਸਿੰਘ ਪੁੱਤਰ ਸਤਿਗੁਰ ਸਿੰਘ ਦੱਸਿਆ ਕਿ ਮੇਰਾ ਮੋਟਰਸਾਈਕਲ 23 ਦਸੰਬਰ ਦੀ ਸ਼ਾਮ ਨੂੰ ਫਲਾਈ ਓਵਰ ਹੇਠੋਂ ਚੋਰੀ ਹੋ ਗਿਆ ਹੈ, ਇਸ ਸਬੰਧੀ ਲਿਖਤੀ ਸੂਚਨਾ ਸਥਾਨਕ ਪੁਲਿਸ ਦੇ ਦਿੱਤੀ ਹੈ ਲਾਲੀ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਮੋਟਰਸਾਈਕਲ ਚੋਰੀ ਹੋਣ ਨਾਲ ਮੈਨੂੰ ਭਾਰੀ ਆਰਥਿਕ ਸੱਟ ਵੱਜੀ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਨੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਦਾ ਖੇਡ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।