13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਢੀਂਡਸਾ ਤੇ ਖੰਨਾ ਨੇ ਦਾਨੀਆ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

ਸੰਦੀਪ ਦਾਨੀਆ ਨਾਲ ਦੁੱਖ ਸਾਂਝਾ ਕਰਦੇ ਹੋਏ ਅਰਵਿੰਦ ਖੰਨਾ | ਤਸਵੀਰ: ਮੁਕੇਸ਼ ਕੁਮਾਰ <br/> 26-12-2025
ਸੰਗਰੂਰ, 25 ਦਸੰਬਰ (ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੰਗਰੂਰ ਤੋਂ ਆਗੂ ਸੰਦੀਪ ਦਾਨੀਆ ਦੇ ਮਾਤਾ ਸ੍ਰੀਮਤੀ ਨਿਰਮਲਾ ਦਾਨੀਆਂ ਸਾਬਕਾ ਕੌਂਸਲਰ ਦਾ ਦਿਹਾਂਤ ਹੋ ਜਾਣ 'ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਅਤੇ ਉਮੀਦ ਫਾਊਾਡੇਸ਼ਨ ਦੇ ਚੇਅਰਮੈਨ ਅਰਵਿੰਦ ਖੰਨਾ ਵਲੋਂ ਉਨ੍ਹਾਂ ਦੇ ਘਰ ਪਹੁੰਚ ਕੇ ਦਾਨੀਆ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਸ੍ਰੀਮਤੀ ਦਾਨੀਆ ਵਲੋਂ ਸਮਾਜ, ਸ਼ਹਿਰ ਅਤੇ ਆਪਣੇ ਵਾਰਡ ਲਈ ਅਣਥੱਕ ਕੰਮ ਕੀਤੇ ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨਸ਼ਿਆਂ ਤੋਂ ਦੂਰ ਰਹਿਣ ਲਈ ਦਿੜ੍ਹ ਇੱਛਾ ਸ਼ਕਤੀ ਜ਼ਰੂਰੀ-ਮੋਹਨ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।