06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਜੈ ਮਿਲਾਪ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ <br/>

ਮੀਟਿੰਗ ਵਿਚ ਸ਼ਾਮਿਲ ਲੈਬੋਰੇਟਰੀ ਟੈਕਨੀਸ਼ੀਅਨ | ਤਸਵੀਰ: ਧਾਲੀਵਾਲ <br/> 27-12-2025
ਸੁਨਾਮ ਊਧਮ ਸਿੰਘ ਵਾਲਾ, 26 ਦਸੰਬਰ (ਧਾਲੀਵਾਲ, ਭੁੱਲਰ)-ਜੈ ਮਿਲਾਪ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਦੀ ਜ਼ਿਲ•ਾ ਪੱਧਰੀ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ•ਾ ਪ੍ਰਧਾਨ ਵਿਸ਼ਾਲ ਕੌਸ਼ਲ ਦੀ ਪ੍ਰਧਾਨਗੀ ਹੇਠ ਸਥਾਨਕ ਇੱਕ ਰੈਸਟੋਰੈਂਟ ਵਿਖੇ ਹੋਈ | ਜਿਸ ਵਿਚ ਲੈਬੋਰੇਟਰੀ ਟੈਕਨੀਸ਼ੀਅਨਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ•ਾਂ ਦੇ ਹੱਲ ਲਈ ਵਿਸਥਾਰ ਸਹਿਤ ਵਿਚਾਰ ਚਰਚਾ ਕੀਤੀ ਗਈ | ਜ਼ਿਲ੍ਹ•ਾ ਪ੍ਰਧਾਨ ਵਿਸ਼ਾਲ ਕੌਸ਼ਲ ਨੇ ਵੱਖ-ਵੱਖ ਬਲਾਕਾਂ ਤੋਂ ਆਏ ਅਹੁਦੇਦਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਦੀ ਕੁੱਝ ਅਹਿਮ 'ਤੇ ਪੰਜਾਬ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਸੂਬਾ ਭਰ ਵਿਚ ਲੈਬੋਰੇਟਰੀ ਟੈਕਨੀਸ਼ੀਅਨਾਂ ਨੂੰ ਲਾਮਬੰਦ ਕਰਨ ਲਈ ਰਣਨੀਤੀ ਉਲੀਕੀ ਜਾ ਰਹੀ ਹੈ | ਇਸ ਮੌਕੇ ਰਾਜ ਕੁਮਾਰ ਜਸੌਰੀਆ, ਅਰਵਿੰਦਰ ਸਿੰਘ ਦਿੜ•ਬਾ, ਦਰਸ਼ਨ ਸਿੰਘ ਖਨੌਰੀ, ਸੁਰੇਸ਼ ਸ਼ਰਮਾ ਸ਼ੇਰਪੁਰ, ਅਸ਼ੋਕ ਗੌਇਲ, ਬਲਵਿੰਦਰ ਬਾਂਸਲ, ਮੁਕੇਸ਼ ਸ਼ਰਮਾ, ਰਾਜ ਕੁਮਾਰ ਜਸੌਰੀਆ, ਮਨੌਜ ਅਗਨੀਹੋਤਰੀ, ਪ੍ਰਭਾਤ ਜੈਨ, ਭਾਰਤ ਭੂਸ਼ਨ ਅਸੀਜਾ, ਸੌਰਭ ਬੱਤਰਾ, ਗੁਰਵਿੰਦਰ ਸਿੰਘ ਅਤੇ ਨਿਸ਼ੂ ਰਾਣੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਅਹਿਮਦਗੜ੍ਹ ਦੀ ਮੀਟਿੰਗ ਵਿਚ ਸਾਰੇ ਮਤੇ ਸਰਬਸੰਮਤੀ ਨਾਲ ਪਾਸ, 6 ਕਰੋੜ 53 ਲੱਖ ਦੇ ਤਖ਼ਮੀਨੇ ਪਾਸ <br/> ਅਗਲੀ ਖ਼ਬਰ 1004 ਚਾਈਨਾ ਡੋਰ ਦੇ ਗੱਟੂਆਂ ਸਮੇਤ ਇਕ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।