06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਕੀਤਾ ਯਾਦ <br/>

ਅਜੀਤ ਡੈਸਕ 27-12-2025
ਸੁਨਾਮ ਊਧਮ ਸਿੰਘ ਵਾਲਾ, 26 ਦਸੰਬਰ (ਭੁੱਲਰ, ਧਾਲੀਵਾਲ)-ਭਾਰਤੀ ਜਨਤਾ ਪਾਰਟੀ ਸੁਨਾਮ ਇਕਾਈ ਵਲੋਂ ਮੰਡਲ ਪ੍ਰਧਾਨ ਰਾਜੀਵ ਮੱਖਣ ਦੀ ਅਗਵਾਈ ਵਿਚ ਪਾਰਟੀ ਦਫ਼ਤਰ ਵਿਖੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਅਟਲ ਬਿਹਾਰੀ ਵਾਜਪਾਈ ਦਾ 101ਵੇਂ ਜਨਮ ਮਨਾਇਆ ਗਿਆ | ਇਸ ਸਮੇਂ ਸਾਬਕਾ ਪ੍ਰਧਾਨ ਮੰਤਰੀ ਸਵ: ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਵੀ ਭੇਟ ਕਰਦਿਆਂ ਮੰਡਲ ਪ੍ਰਧਾਨ ਰਾਜੀਵ ਮੱਖਣ, ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਬੁਲਾਰੇ ਡਾ. ਜਗਮਿੰਦਰ ਸੈਣੀ, ਅਸ਼ੋਕ ਗੋਇਲ, ਪ੍ਰੇਮ ਗੁਗਨਾਨੀ ਆਦਿ ਨੇ ਕਿਹਾ ਕਿ ਵਾਜਪਾਈ ਇੱਕ ਕਵੀ, ਸਿਆਸੀ ਆਗੂ ਅਤੇ ਮਜ਼ਬੂਤ ਇੱਛਾ ਸ਼ਕਤੀ ਦੇ ਮਾਲਕ ਸਨ | ਇਸ ਮੌਕੇ ਸ਼ੇਰਵਿੰਦਰ ਸਿੰਘ ਧਾਲੀਵਾਲ, ਸ਼ੰਕਰ ਬਾਂਸਲ, ਸੰਦੀਪ ਜਿੰਦਲ, ਜਰਨੈਲ ਸਿੰਘ ਢੋਟ, ਮਾਲਵਿੰਦਰ ਸਿੰਘ ਗੋਲਡੀ, ਧੀਰਜ ਗੋਇਲ, ਮਹੇਸ਼ਇੰਦਰ ਸਿੰਘ ਮਿੰਟੂ ਅਤੇ ਜਤਿੰਦਰ ਸਿੰਘ ਸੰਗਤੀਵਾਲਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਮਿਹਨਤ ਦੇ ਬਲਬੂਤੇ ਹੀ ਜ਼ਿੰਦਗੀ ਦੀਆਂ ਵੱਡੀਆਂ ਪੁਲਾਂਘਾਂ ਪੁੱਟੀਆਂ ਜਾ ਸਕਦੀਆਂ ਨੇ-ਪਦਮਸ੍ਰੀ ਸੁਨੀਤਾ ਰਾਣੀ <br/> ਅਗਲੀ ਖ਼ਬਰ ਗੇ੍ਰਡ ਪ੍ਰੀ ਸਕੂਲ ਨੇ ਸਰਦ ਰੁੱਤ ਕਾਰਨੀਵਲ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।