28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਦਰ ਪੁਲਿਸ ਨੇ ਆਈਸ ਡਰੱਗ ਬਰਾਮਦ ਕਰ ਨਾਮਾਲੂਮ ਵਿਰੁੱਧ ਕੀਤਾ ਮਾਮਲਾ ਦਰਜ

ਅਜੀਤ ਡੈਸਕ 19-11-2025
ਫ਼ਿਰੋਜਪੁਰ, 18 ਨਵੰਬਰ (ਰਾਕੇਸ਼ ਚਾਵਲਾ)-ਸਦਰ ਪੁਲਿਸ ਨੇ 2 ਕਿੱਲੋ 497 ਗ੍ਰਾਮ ਆਈਸ ਡਰੱਗ ਬਰਾਮਦ ਕਰਕੇ ਨਾਮਾਲੂਮ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਅਭਿਸ਼ੇਕ ਅਨੰਦ ਅਸਿਸਟੈਂਟ ਕਮਾਂਡੇਟ ਬੀ.ਐੱਸ.ਐਫ ਨੇ ਭੇਜੇ ਪੱਤਰ 'ਚ ਦੱਸਿਆ ਕਿ ਪੁਲਿਸ ਪਾਰਟੀ ਦੇ ਨਾਲ ਸਾਂਝੇ ਅਪਰੇਸ਼ਨ ਦੌਰਾਨ 2 ਕਿੱਲੋ 497 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਗਈ ਹੈ | ਜਿਸ ਦੇ ਚੱਲਦੇ ਨਾਮਾਲੂਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਡੀ. ਐੱਸ. ਪੀ ਰਾਜਬੀਰ ਸਿੰਘ ਨੇ ਵੱਖ-ਵੱਖ ਸਥਾਨਾਂ 'ਤੇ ਕੀਤੀ ਛਾਪੇਮਾਰੀ ਅਗਲੀ ਖ਼ਬਰ ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ 'ਚ ਸਾਲਾਨਾ ਖੇਡ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।