27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਫਿਰੋਜਪੁਰ ਅਤੇ ਜ਼ੀਰਾ ਸ਼ਹਿਰ ਵਿਚ ਕੰਨਾਂ ਦੇ ਮੁਫ਼ਤ ਟੈਸਟ 21 ਨੂੰ <br/>

ਅਜੀਤ ਡੈਸਕ 19-11-2025
ਬਠਿੰਡਾ, 18 ਨਵੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ ਇਹ ਮਸ਼ੀਨਾਂ 20 ਨਵੰਬਰ ਦਿਨ ਵੀਰਵਾਰ ਹੋਟਲ ਜੀ ਏਸ ਯਾਤਰੀ ਨਿਵਾਸ ਵਿਚ ਰੇਲਵੇ ਸਟੇਸ਼ਨ ਦੇ ਸਾਹਮਣੇ ਫ਼ਿਰੋਜ਼ਪੁਰ ਸਿਟੀ ਅਤੇ 21 ਨਵੰਬਰ ਦਿਨ ਸ਼ੁੱਕਰਵਾਰ ਹੋਟਲ ਮਿਲਨ ਅਨਾਜ ਮੰਡੀ ਗੇਟ ਨੰਬਰ 2 ਤਲਵੰਡੀ ਰੋਡ ਜ਼ੀਰਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਣਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |

ਪਿਛਲੀ ਖ਼ਬਰ ਮਰਹੂਮ ਨਵੀਨ ਅਰੋੜਾ ਨੂੰ ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਸ਼ਰਧਾਂਜਲੀ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ 25 ਨੂੰ ਭਾਗੋਕੇ ਵਿਖੇ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।