04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

510 ਗਰਾਮ ਹੈਰੋਇਨ ਬਰਾਮਦ

ਅਜੀਤ ਡੈਸਕ 21-11-2025
ਫ਼ਿਰੋਜ਼ਪੁਰ, 20 ਨਵੰਬਰ (ਰਾਕੇਸ਼ ਚਾਵਲਾ)-ਸਦਰ ਪੁਲਿਸ ਵਲੋਂ 510 ਗਰਾਮ ਹੈਰੋਇਨ ਬਰਾਮਦ ਕਰ ਨਾਮਾਲੂਮ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਸੁਨੀਲ ਕੁਮਾਰ ਅਗਰਵਾਲ ਬੀ.ਐੱਸ.ਐੱਫ ਨੇ ਦੱਸਿਆ ਕਿ ਬੀ.ਐੱਸ.ਐੱਫ ਅਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ 510 ਗਰਾਮ ਹੈਰੋਇਨ ਬਰਾਮਦ ਹੋਈ ਹੈ | ਇਸੇ ਤਰ੍ਹਾ ਸਦਰ ਪੁਲਿਸ ਨੇ ਇਕ ਹੋਰ ਮਾਮਲੇ ਵਿਚ 5 ਗਰਾਮ ਹੈਰੋਇਨ ਸਮੇਤ ਆਕਾਸ਼ ਉਰਫ਼ ਸਾਨੂੰ ਪੁੱਤਰ ਰਜਿੰਦਰ ਕੁਮਾਰ ਨੂੰ ਗਿ੍ਫ਼ਤਾਰ ਕੀਤਾ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਡਾਈਟ ਫ਼ਿਰੋਜ਼ਪੁਰ 'ਚ ਚੱਲ ਰਿਹਾ ਪ੍ਰਾਇਮਰੀ ਰਿਸੋਰਸ ਪਰਸਨਜ਼ ਦਾ ਸੈਮੀਨਾਰ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।