03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜਾ ਦੇ ਸਬੰਧ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਹਾਇਤਾ ਕੇਂਦਰ ਸਥਾਪਿਤ

ਅਜੀਤ ਡੈਸਕ 21-11-2025
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਿਰਕਤ ਕਰਨ ਵਾਲੇ ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਸੂਚਨਾ 'ਤੇ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ | ਜੋ ਕਿ 30 ਨਵੰਬਰ 2025 ਤੱਕ 24 ਘੰਟੇ ਕਾਰਜਸ਼ੀਲ ਰਹੇਗਾ | ਸ਼ਰਧਾਲੂ/ਸੰਗਤ ਜਾਰੀ ਟੈਲੀਫ਼ੋਨ ਨੰਬਰ ਰਾਹੀਂ ਸਹੂਲਤ ਦਾ ਲਾਭ ਲੈ ਸਕਦੇ ਹਨ |
ਪਿਛਲੀ ਖ਼ਬਰ ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਿਰ 'ਚ ਸਾਲਾਨਾ ਪ੍ਰੋਗਰਾਮ ਭਲਕੇ ਅਗਲੀ ਖ਼ਬਰ ਅਕਾਲੀ ਦਲ ਅੰਮਿ੍ਤਸਰ ਵਲੋਂ ਦੀਨਾ ਕਾਂਗੜ ਵਿਖੇ ਮਨਾਇਆ ਜਾਵੇਗਾ ਸ਼ਹਾਦਤ ਦਿਹਾੜਾ- ਬਿੰਨੀ ਖ਼ਾਲਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।