20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬੱਚਿਆਂ ਦੇ ਝਗੜੇ ਨੂੰ ਲੈ ਕੇ ਕੀਤੇ ਫਾਇਰ <br/>

ਅਜੀਤ ਡੈਸਕ 04-12-2025
ਫ਼ਿਰੋਜ਼ਪੁਰ, 3 ਦਸੰਬਰ (ਰਾਕੇਸ਼ ਚਾਵਲਾ)-ਸਕੂਲੀ ਬੱਚਿਆਂ ਦੀ ਲੜਾਈ ਨੂੰ ਲੈ ਕੇ ਫਾਇਰ ਕੀਤੇ ਜਾਣ ਦੀ ਸੂਚਨਾ ਹੈ | ਮਿਲੀ ਜਾਣਕਾਰੀ ਅਨੁਸਾਰ ਖਟੀਕ ਮੰਡੀ ਵਾਸੀ ਸੋਨੀਆ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਪੜ੍ਹਦੇ ਬੱਚਿਆਂ 'ਚ ਮੋਟਰਸਾਈਕਲ ਵੱਜਣ ਨੂੰ ਲੈ ਕੇ ਝਗੜਾ ਹੋਇਆ ਸੀ | ਜਿਸ ਨੂੰ ਲੈ ਕੇ ਮੁਲਜ਼ਮਾਂ ਨੇ ਘਰ ਦੇ ਬਾਹਰ ਫਾਇਰ ਕੀਤੇ | ਇਸ ਘਟਨਾ ਵਿਚ ਕਿਸੇ ਵੀ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ |

ਪਿਛਲੀ ਖ਼ਬਰ ਬਲਾਕ ਸੰਮਤੀ ਚੋਣਾਂ-ਤੀਜੇ ਦਿਨ 15 ਨਾਮਜ਼ਦਗੀਆਂ ਦਾਖਲ <br/> ਅਗਲੀ ਖ਼ਬਰ ਕੁਲਬੀਰ ਸਿੰਘ ਜ਼ੀਰਾ ਵਲੋਂ ਸਮਰਥਕਾਂ ਨਾਲ ਰਿਟਰਨਿੰਗ ਅਫਸਰ ਜ਼ੀਰਾ ਦੇ ਦਫਤਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।