20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਚੋਣ ਸਜਰਾਨਾ ਤੋਂ ਭਾਜਪਾ ਨੇ ਬਲਵਿੰਦਰ ਸਿੰਘ ਬਿੱਟੂ ਅÏਲਖ ਨੂੰ ਚੋਣ ਮੈਦਾਨ 'ਚ ਉਤਾਰਿਆ <br/>

ਅਜੀਤ ਡੈਸਕ 04-12-2025
ਮੰਡੀ ਅਰਨੀਵਾਲਾ, 3 ਦਸੰਬਰ (ਨਿਸ਼ਾਨ ਸਿੰਘ ਮੋਹਲ਼ਾ)-ਜ਼ਿਲ੍ਹਾ ਪਰਿਸ਼ਦ ਜ਼ੋਨ ਸਜਰਾਣਾ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਬਲਵਿੰਦਰ ਸਿੰਘ ਅÏਲਖ ਡੱਬ ਵਾਲਾ ਕਲਾਂ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਹੈ | ਉਹ ਭਾਜਪਾ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ ਅਤੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਅਰਨੀਵਾਲਾ ਦੇ ਪ੍ਰਧਾਨ ਦੇ ਅਹੁਦੇ 'ਤੇ ਵੀ ਕੰਮ ਕਰ ਰਹੇ ਹਨ | ਬਿੱਟੂ ਅÏਲਖ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਇਹ ਸੀਟ ਵੱਡੇ ਫ਼ਰਕ ਨਾਲ ਜਿੱਤਣਗੇ ਅਤੇ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ |

ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਬੀਕੇਯੂ ਏਕਤਾ ਮੁਝੈਲ ਵਲੋਂ 'ਆਪ' ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।