20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕਰੰਟ ਲੱਗਣ ਨਾਲ ਲਾਈਨਮੈਨ ਦੀ ਮÏਤ, ਸਾਥੀ ਜ਼ਖ਼ਮੀ <br/>

ਅਜੀਤ ਡੈਸਕ 28-12-2025
ਕੁੱਲਗੜ੍ਹੀ, 27 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡ ਝੋਕ ਹਰੀਹਰ ਵਿਖੇ ਬਿਜਲੀ ਦੀ ਮੁਰੰਮਤ ਦਾ ਕੰਮ ਕਰਦੇ ਇਕ ਲਾਈਨ ਮੈਨ ਦੀ ਕਰੰਟ ਲੱਗਣ ਕਾਰਨ ਮÏਤ ਹੋ ਗਈ, ਉਸ ਦੇ ਸਾਥੀ ਦੇ ਵੀ ਸੱਟਾਂ ਲੱਗੀਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਹਿਚਾਣ ਲਾਈਨ ਮੈਨ ਲਾਲ ਮੰਨ ਪੁੱਤਰ ਸੰਪਤ ਉਮਰ ਕਰੀਬ 54 ਸਾਲ ਵਜੋਂ ਹੋਈ ਜੋ ਆਪਣੇ ਪਿੱਛੇ ਪਤਨੀ, ਦੋ ਧੀਆਂ ਅਤੇ ਦੋ ਪੁੱਤਰ ਛੱਡ ਗਿਆ ਹੈ | ਉਸ ਦੇ ਨਾਲ ਕੰਮ ਕਰਦੇ ਮੁਲਾਜ਼ਮ ਦਵਿੰਦਰ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ ਹਨ | ਜਿਸ ਨੰੂ ਇਲਾਜ਼ ਲਈ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਹੈ | ਕਰੰਟ ਲੱਗਣ ਦੇ ਕਾਰਨਾ ਦਾ ਪਤਾ ਨਹੀਂ ਲੱਗ ਸਕਿਆ ਜਿਸ ਦੀ ਜਾਂਚ ਚੱਲ ਰਹੀ ਹੈ |

ਪਿਛਲੀ ਖ਼ਬਰ ਜ਼ੀਰਾ ਸ਼ਹਿਰ ਵਿਚ ਸਿੰਥੈਟਿਕ ਚਾਈਨਾ ਡੋਰ ਦੀ ਸਟੋਰੇਜ ਅਤੇ ਵਿਕਰੀ ਧੜੱਲੇ ਨਾਲ ਜਾਰੀ <br/> ਅਗਲੀ ਖ਼ਬਰ ਐੱਸ.ਐੱਚ.ਓ. ਕਸ਼ਮੀਰ ਸਿੰਘ ਨੇ ਸੰਭਾਲਿਆ ਅਹੁਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।