16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਹੈਰੋਇਨ ਸਮੇਤ ਇਕ ਗਿ੍ਫ਼ਤਾਰ <br/>

ਅਜੀਤ ਡੈਸਕ 17-07-2025
ਰਾਮਾਂ ਮੰਡੀ, 16 ਜੁਲਾਈ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਦÏਰਾਨ ਪਿੰਡ ਗਾਟਵਾਲੀ ਦੀ ਹੱਦ ਵਿਚੋਂ ਇਕ ਵਿਅਕਤੀ ਕਰਨਵੀਰ ਸਿੰਘ ਵਾਸੀ ਗਾਟਵਾਲੀ ਨੰੂ 25.20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ¢ ਇਸ ਤੋਂ ਇਲਾਵਾ ਪਿੰਡ ਗਾਟਵਾਲੀ ਦੇ ਨੇੜਿਓਾ ਹੀ ਜਗਵਿੰਦਰ ਸਿੰਘ ਅਤੇ ਭਰਪੂਰ ਸਿੰਘ ਵਾਸੀਆਨ ਗਾਟਵਾਲੀ ਨੰੂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਏ ਗਿ੍ਫ਼ਤਾਰ ਕੀਤਾ ਗਿਆ ਹੈ¢ ਥਾਣਾ ਮੁਖੀ ਨੇ ਦੱਸਿਆ ਕਿ ਗਿ੍ਫ਼ਤਾਰ ਕੀਤਾ ਵਿਅਕਤੀ ਹੈਰੋਇਨ ਸਪਲਾਈ ਕਰਨ ਲਈ ਗਾਹਕ ਦੀ ਭਾਲ ਕਰ ਰਿਹਾ ਸੀ¢ਰਾਮਾਂ ਥਾਣੇ ਵਿਚ ਕਰਨਵੀਰ ਸਿੰਘ, ਜਗਵਿੰਦਰ ਸਿੰਘ ਅਤੇ ਭਰਪੂਰ ਸਿੰਘ ਵਾਸੀਆਨ ਗਾਟਵਾਲੀ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ¢

ਪਿਛਲੀ ਖ਼ਬਰ ਕਲੇਰ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ <br/> ਅਗਲੀ ਖ਼ਬਰ 'ਆਪ' ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਅੱਜ ਮਨਾਇਆ ਜਾਵੇਗਾ ਕਾਲਾ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।