27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸੜਕ ਦੁਰਘਟਨਾ 'ਚ ਦੋ ਜ਼ਖ਼ਮੀ <br/>

ਅਜੀਤ ਡੈਸਕ 19-07-2025
ਬਠਿੰਡਾ, 18 ਜੁਲਾਈ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਵਰਕਰਾਂ ਵਲੋਂ ਵੱਖ-ਵੱਖ ਇਲਾਕੇ ਵਿਚੋਂ ਸੜਕ ਦੁਰਘਟਨਾ ਕਾਰਨ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਾਇਆ ਗਿਆ | ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਇਕ ਵਿਅਕਤੀ ਇਕ ਆਟੋ ਦੀ ਟੱਕਰ ਕਾਰਨ ਜ਼ਖਮੀ ਹੋ ਗਿਆ, ਜ਼ਖਮੀ ਵਿਅਕਤੀ ਰਾਮ ਪ੍ਰਸਾਦ, ਪੁੱਤਰ ਸੀਤਾ ਰਾਮ (57) ਵਾਸੀ ਸਾਈਾ ਨਗਰ, ਦਾ ਰਹਿਣ ਵਾਲਾ ਹੈ ਇਸ ਤੋਂ ਇਲਾਵਾ ਸਥਾਨਕ ਬੀੜ ਰੋਡ 'ਤੇ ਇਕ ਅਣਪਛਾਤਾ ਵਾਹਨ ਬੁਲੇਟ ਮੋਟਰ-ਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ, ਜਿਸ ਕਾਰਨ ਬੁਲੇਟ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ¢ ਜ਼ਖਮੀ ਨੌਜਵਾਨ ਵਿੱਕੀ ਬੀੜ ਤਲਾਬ ਬਸਤੀ ਨੰਬਰ-1 ਦਾ ਰਹਿਣ ਵਾਲਾ ਹੈ¢

ਪਿਛਲੀ ਖ਼ਬਰ ਨਸ਼ਾ ਤਸਕਰ ਚਿੱਟੇ ਸਮੇਤ ਆਇਆ ਪੁਲਿਸ ਅੜਿੱਕੇ <br/> ਅਗਲੀ ਖ਼ਬਰ ਚੂਰਾ ਪੋਸਤ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।