25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਫ਼ਤਹਿ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 22-07-2025
ਰਾਮਪੁਰਾ ਫੂਲ, 21 ਜੁਲਾਈ (ਹੇਮੰਤ ਕੁਮਾਰ ਸ਼ਰਮਾ)-ਫ਼ਤਹਿ ਕਾਲਜ ਰਾਮਪੁਰਾ ਫੂਲ ਦੇ ਬੀ. ਐੱਸ. ਸੀ. (ਨਾਨ-ਮੈਡੀਕਲ) ਤੀਜੇ ਸਮੈਸਟਰ ਦੇ ਨਤੀਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਹਨ, ਜੋ ਕਿ ਅਤਿ ਸ਼ਾਨਦਾਰ ਰਹੇ ਹਨ | ਮਨਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ਪਿੰਡ ਜੋਧਪੁਰ ਪਾਖਰ ਨੇ 86.83 ਫੀਸਦੀ ਅੰਕਾਂ ਨਾਲ ਪਹਿਲੀ ਪੁਜੀਸ਼ਨ, ਮੁਸਕਾਨਪ੍ਰੀਤ ਕੌਰ ਪੁੱਤਰੀ ਮਨਪ੍ਰੀਤ ਸਿੰਘ ਭਾਈਰੂਪਾ 85.33 ਫੀਸਦੀ ਦੂਜੀ ਪੁਜੀਸ਼ਨ, ਮਨੂੰਪਿ੍ਆ ਪੁੱਤਰੀ ਹਿਤੇਸ਼ ਸਿੰਗਲਾ ਰਾਮਪੁਰਾ ਫੂਲ 80 ਫੀਸਦੀ ਅੰਕਾਂ ਨਾਲ ਤੀਜੀ ਪੁਜੀਸ਼ਨ, ਜਸਪ੍ਰੀਤ ਕੌਰ ਪੁੱਤਰੀ ਸੁਖਪਾਲ ਸਿੰਘ ਬਾਲਿਆਂਵਾਲੀ ਨੇ 78.5 ਫੀਸਦੀ ਅੰਕਾਂ ਨਾਲ ਚੌਥੀ ਪੁਜੀਸ਼ਨ ਹਾਸਲ ਕੀਤੀ | ਫਤਹਿ ਕਾਲਜ ਦੇ ਚੇਅਰਮੈਨ ਐਸ.ਐਸ. ਚੱਠਾ ਨੇ ਸਾਇੰਸ ਵਿਭਾਗ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਜ਼ਾਹਰ ਕੀਤੀ |
ਪਿਛਲੀ ਖ਼ਬਰ ਸਿਕੰਦਰ ਸਿੰਘ ਮਲੂਕਾ ਨੇ ਸੜਕੀ ਹਾਦਸਿਆਂ 'ਚ ਹੋਣ ਵਾਲੀਆਂ ਮੌਤਾਂ 'ਚ ਹੋ ਰਹੇ ਵਾਧੇ 'ਤੇ ਚਿੰਤਾ ਪ੍ਰਗਟਾਈ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਬੰਧਕੀ ਜੁਗਤ ਨੂੰ ਨਵਿਆਉਣ ਸੰਬੰਧੀ ਵਿਚਾਰ ਗੋਸ਼ਟੀ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।