25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਐੱਨ.ਐੱਸ.ਐੱਸ. ਕੈਂਪ ਲਗਾਇਆ

ਅਜੀਤ ਡੈਸਕ 22-07-2025
ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ ਢੱਡੇ ਵਿਖੇ ਐੱਨ.ਐੱਸ.ਐੱਸ. ਵਿਭਾਗ ਦੀਆਂ ਯੂਨਿਟਾਂ ਵਲੋਂ 'ਏਕ ਪੇਡ ਮਾਂ ਕੇ ਨਾਮ' ਮੁਹਿੰਮ ਤਹਿਤ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐੱਮ.ਡੀ. ਗੁਰਵਿੰਦਰ ਸਿੰਘ, ਡਾਇਰੈਕਟਰ ਐਡਮਨਿਸਟਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਇਕ ਬੂਟਾ ਲਗਾਕੇ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ 'ਏਕ ਪੇਡ ਮਾਂ ਕੇ ਨਾਮ' ਮੁਹਿੰਮ ਨਾਲ ਵਾਤਾਵਰਨ ਸਾਫ਼-ਸੁਥਰਾ ਅਤੇ ਹਰਿਆਂ-ਭਰਿਆ ਹੋਵੇਗਾ | ਪਿ੍ੰਸੀਪਲ ਕਮ-ਪ੍ਰੋਗਰਾਮ ਅਫ਼ਸਰ ਰਾਜ ਸਿੰਘ ਬਾਘਾ ਨੇ ਦੱਸਿਆ ਕਿ ਕਾਲਜ ਦੇ ਸਾਰੇ ਹੀ ਵਿਦਿਆਰਥੀਆਂ ਨੂੰ ਬੂਟੇ ਵੰਡੇ ਜਾਣਗੇ | ਇਸ ਮੌਕੇ ਡਾਇਰੈਕਟਰ ਸਿੰਬਲਜੀਤ ਕੌਰ, ਖ਼ਜ਼ਾਨਚੀ ਪ੍ਰਸ਼ੋਤਮ ਕੌਰ ਨੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ | ਇਸ ਤੋਂ ਇਲਾਵਾ 'ਦੀ ਪੋਲਰ ਸਟਾਰ' ਸਕੂਲ ਢੱਡੇ ਦੇ ਪਿ੍ੰਸੀਪਲ ਕੰਵਰਦੀਪ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ | ਇਸ ਮੌਕੇ ਕਾਲਜ ਦੇ ਸੀਨੀਅਰ ਪ੍ਰੋ. ਜਸਵਿੰਦਰ ਸਿੰਘ, ਪ੍ਰੋਗਰਾਮ ਅਫ਼ਸਰ ਰੁਪਿੰਦਰ ਕੌਰ, ਪ੍ਰੋਗਰਾਮ ਅਫ਼ਸਰ ਪ੍ਰੋ. ਮਨਿੰਦਰਪ੍ਰੀਤ ਕੌਰ, ਪ੍ਰੋਗਰਾਮ ਅਫ਼ਸਰ ਪ੍ਰੋ. ਵੀਰਇੰਦਰ ਕੌਰ, ਸੀਨੀਅਰ ਪ੍ਰੋ. ਰਵਿੰਦਰ ਸ਼ਰਮਾ, ਸੀਨੀਅਰ ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਕਰਨਵੀਰ ਸਿੰਘ, ਪ੍ਰੋ. ਜਗਜੀਤ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਹਰਸ਼ ਰਾਣੀ, ਸੀਨੀਅਰ ਪ੍ਰੋ. ਰਣਜੀਤ ਕੌਰ, ਪ੍ਰੋ. ਅਮਨਦੀਪ ਸ਼ਰਮਾ, ਪ੍ਰੋ. ਅਮਨਦੀਪ ਕੌਰ ਫ਼ੈਸ਼ਨ ਡਿਜ਼ਾਇਨਿੰਗ, ਪ੍ਰੋ. ਕਿਰਨ ਖਾਂਨ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ ਕੰਪਿਊਟਰ ਸਾਇੰਸ, ਪ੍ਰੋ. ਰਾਜਵੀਰ ਕੌਰ, ਪ੍ਰੋ. ਸ਼ਿਮਲਾ, ਪ੍ਰੋ. ਸੰਦੀਪ ਕੌਰ, ਪ੍ਰੋ. ਸੁਖਵੀਰ ਕੌਰ, ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਹਰਕਿਰਨ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਕਿਰਨਦੀਪ ਕੌਰ, ਹਰਦੀਪ ਸਿੰਘ ਇੰਚਾਰਜ ਆਈ.ਟੀ. ਸੈੱਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਦਾ ਨਾਂਅ ਬਦਲ ਕੇ ਸ਼ਹੀਦ ਸਿਪਾਹੀ ਗੁਰਤੇਜ ਸਿੰਘ ਸਰਕਾਰੀ ਸਕੂਲ ਰੱਖਿਆ ਅਗਲੀ ਖ਼ਬਰ ਸਿਕੰਦਰ ਸਿੰਘ ਮਲੂਕਾ ਨੇ ਸੜਕੀ ਹਾਦਸਿਆਂ 'ਚ ਹੋਣ ਵਾਲੀਆਂ ਮੌਤਾਂ 'ਚ ਹੋ ਰਹੇ ਵਾਧੇ 'ਤੇ ਚਿੰਤਾ ਪ੍ਰਗਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।