18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮਾਤਾ ਸੁੰਦਰੀ ਪਬਲਿਕ ਸਕੂਲ ਵਿਖੇ ਖੇਡੋ ਤੇ ਸਿੱਖੋ ਨੀਤੀ ਤਹਿਤ ਟੋਆਏ ਕਾਰ ਭੇਜੀ

ਅਜੀਤ ਡੈਸਕ 26-09-2025
ਕੋਟਫੱਤਾ, 25 ਸਤੰਬਰ (ਪ. ਪ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬਾਂ ਦੇ ਪ੍ਰਬੰਧ ਅਧੀਨ ਸਫਲਤਾ ਪੂਰਵਕ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿਦਿਆ ਇੰਜ. ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ (ਸਕੂਲਜ਼) ਬੀਬੀ ਸਤਵੰਤ ਕÏਰ ਵਲੋਂ 'ਖੇਡੋ ਅਤੇ ਸਿੱਖੋ' ਸਿੱਖਿਆ ਨੀਤੀ ਤਹਿਤ ਨਰਸਰੀ ਵਿੰਗ ਦੇ ਵਿਦਿਆਰਥੀਆਂ ਲਈ ਟੋਆਏ ਕਾਰ ਭੇਜੀ ਗਈ¢ ਇਸ ਨੀਤੀ ਤਹਿਤ ਵਿਦਿਆਰਥੀਆਂ ਨੂੰ ਪੜ੍ਹਨ ਦੇ ਨਾਲ-ਨਾਲ ਗਤੀਵਿਧੀਆਂ ਵਿਚ ਭਾਗ ਲੈਣ ਲਈ ਵੱਖ-ਵੱਖ ਤਰ੍ਹਾਂ ਦੇ ਸਮੇਂ -ਸਮੇਂ ਤੇ ਖੇਡਾਂ ਦੇ ਸਮਾਨ ਭੇਜੇ ਜਾ ਰਹੇ ਹਨ¢ ਸਕੂਲ ਪਿੰ੍ਰਸੀਪਲ ਡਾ. ਮਨੋਰਮਾ ਸਮਾਗ, ਜੂਨੀਅਰ ਵਿੰਗ ਦੇ ਇੰਚਾਰਜ ਮੈਡਮ ਅਮਨਦੀਪ ਕÏਰ ਢਿੱਲੋਂ ਅਤੇ ਸਮੂਹ ਸਟਾਫ਼ ਦੁਆਰਾ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ ਗਿਆ¢
ਪਿਛਲੀ ਖ਼ਬਰ ਰੂਪ ਸਿੰਘ ਰੂਪਾ ਫ਼ਾਊਾਡੇਸ਼ਨ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਕੋਟੀਆਂ ਅਤੇ ਬੂਟ ਵੰਡੇ ਅਗਲੀ ਖ਼ਬਰ 1392 ਆਂਗਣਵਾੜੀ ਸੈਂਟਰਾਂ 'ਚ ਬੱਚਿਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਲਈ ਕਰਵਾਈਆਂ ਗਤੀਵਿਧੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।