18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਹੈਰੋਇਨ ਦਾ ਸੇਵਨ ਕਰਦੇ ਹੋਏ ਇਕ ਗਿ੍ਫ਼ਤਾਰ

ਅਜੀਤ ਡੈਸਕ 26-09-2025
ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ)- ਰਾਮਾਂ ਥਾਣੇ ਦੇ ਹੌਲਦਾਰ ਸੁਖਰਾਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਬੁੱਧਵਾਰ ਨੂੰ ਗਸ਼ਤ ਦੌਰਾਨ ਸ਼ਹਿਰ ਵਿਚੋਂ ਇਕ ਵਿਅਕਤੀ ਇਕਬਾਲ ਸਿੰਘ ਵਾਸੀ ਪਿੰਡ ਰਾਮਾਂ ਨੂੰ ਹੈਰੋਇਨ ਦਾ ਸੇਵਨ ਕਰਦੇ ਹੋਏ ਮੌਕੇ 'ਤੇ ਗਿ੍ਫ਼ਤਾਰ ਕਰ ਲਏ ਜਾਣ ਦਾ ਸਮਾਚਾਰ ਹੈ¢ ਉਕਤ ਇਕਬਾਲ ਸਿੰਘ ਵਿਰੁੱਧ ਰਾਮਾਂ ਥਾਣੇ ਵਿਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ¢ ਹੌਲਦਾਰ ਸੁਖਰਾਜ ਸਿੰਘ ਨੇ ਕਿਹਾ ਦੱਸਿਆ ਕਿ ਉਕਤ ਇਕਬਾਲ ਸਿੰਘ ਦੀ ਸਹਿਮਤੀ ਅਨੁਸਾਰ ਨਸ਼ਾ ਛੱਡਣ ਲਈ ਉਸ ਨੇ ਐਨ.ਡੀ.ਪੀ.ਐਸ. ਐਕਟ ਦੀ ਇਕ ਹੋਰ ਧਾਰਾ 95-ਏ ਦੇ ਤਹਿਤ ਹਸਪਤਾਲ ਵਿਚ ਦਾਖਲ ਕਰਵਾਇਆ ਜਾਵੇਗਾ¢
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਨਮਾਨ ਸਮਾਗਮ ਅਗਲੀ ਖ਼ਬਰ ਪ੍ਰਭਨੂਰ ਕੌਰ ਬਣੀ ਆਰ.ਸੀ ਐਮ.ਪੀ ਦੀ ਨਵੀਂ ਮੈਂਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।