05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਟਰੱਕ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਅਜੀਤ ਡੈਸਕ 20-10-2025
ਬਠਿੰਡਾ, 19 ਅਕਤੂਬਰ (ਪੱਤਰ ਪ੍ਰੇਰਕ)-ਸਥਾਨਕ ਰਿੰਗ ਰੋਡ 'ਤੇ ਵਾਪਰੇ ਇਕ ਹਾਦਸੇ ਵਿਚ ਟਰੱਕ ਦੀ ਟੱਕਰ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ | ਰਾਈਆ ਪਿੰਡ ਦੇ ਜਗਦੇਵ ਸਿੰਘ ਨੇ ਪੁਲਿਸ ਨੂੰ ਲਿਖਾਈ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਭਰਾ ਗੁਰਤੇਜ ਸਿੰਘ 37 ਸਾਲ ਆਪਣੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਰਿੰਗ ਰੋਡ 'ਤੇ ਜਾ ਰਿਹਾ ਸੀ, ਤਾਂ ਇਕ ਟਰੱਕ ਚਾਲਕ ਨੇ ਤੇਜ਼ ਰਫ਼ਤਾਰ ਟਰੱਕ ਗੁਰਤੇਜ ਸਿੰਘ ਦੇ ਮੋਟਰਸਾਈਕਲ ਵਿਚ ਮਾਰਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ | ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਟਰੱਕ ਚਾਲਕ ਨਿਰੰਜਨ ਸਿੰਘ ਵਾਸੀ ਪਿੰਡ ਰਾਈਆ ਖ਼ਿਲਾਫ਼ ਧਾਰਾ 106, 281, 324 (4) ਬੀਐਨਐਸ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸੀ.ਐਮ.ਐਸ. ਸਕੂਲ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਇਆ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।