06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 20-10-2025
ਰਾਮਾਂ ਮੰਡੀ, 19 ਅਕਤੂਬਰ (ਸਿੰਗਲਾ)- ਐਮ.ਐਸ.ਡੀ.ਸੀਨੀਅਰ ਸੈਕੰਡਰੀ ਸਕੂਲ ਅਤੇ ਐਸ.ਐਸ. ਐਮ.ਡੀ.ਇੰਗਲਿਸ਼ ਮੀਡੀਅਮ ਸਕੂਲ ਰਾਮਾਂ ਮੰਡੀ ਵਿਖੇ ਅੱਜ ਦੀਵਾਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ¢ ਇਸ ਦੌਰਾਨ ਬੱਚਿਆਂ ਵਿਚਕਾਰ ਦੀਵੇ ਅਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ¢ ਬੱਚਿਆਂ ਵਲੋਂ ਰਮਾਇਣ ਨਾਲ ਸਬੰਧਿਤ ਭਗਵਾਨ ਸ੍ਰੀ ਰਾਮ, ਮਾਤਾ ਸੀਤਾ ਅਤੇ ਹਨੂੰਮਾਨ ਦੀਆਂ ਸੁੰਦਰ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ¢ ਇਸ ਮÏਕੇ ਸਕੂਲ ਕਮੇਟੀ ਵਲੋਂ ਸਾਰੇ ਸਟਾਫ਼ ਨੂੰ ਦੀਵਾਲੀ ਬੋਨਸ ਦਿੱਤਾ ਗਿਆ ਅਤੇ ਦੀਵਾਲੀ ਦੀ ਵਧਾਈ ਦਿੱਤੀ ਗਈ¢ ਸਕੂਲ ਦੇ ਪਿ੍ੰਸੀਪਲ ਪਰਵੀਨ ਕੁਮਾਰ ਸਿੰਗਲਾ ਅਤੇ ਇੰਗਲਿਸ਼ ਮੀਡੀਅਮ ਸਕੂਲ ਦੇ ਪਿ੍ੰਸੀਪਲ ਮੈਡਮ ਹਰਕਿਰਨ ਕÏਰ ਨੇ ਬੱਚਿਆਂ ਨੂੰ ਅਤੇ ਸਟਾਫ਼ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ ¢
ਪਿਛਲੀ ਖ਼ਬਰ ਕਬੱਡੀ ਲੀਗ ਭੈਣੀ ਬਾਹੀਆ ਵਿਖੇ ਸ਼ਾਨਦਾਰ ਢੰਗ ਨਾਲ ਸੰਪੰਨ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ ਵਿਖੇ ਦੀਵਾਲੀ ਮੌਕੇ ਪਟਾਕੇ ਨਾ ਚਲਾਉਣ ਬਾਰੇ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।