06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਡਾ. ਸਿੱਧੂ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੰਭਾਲਿਆ ਚਾਰਜ

ਅਜੀਤ ਡੈਸਕ 20-10-2025
ਬਠਿੰਡਾ, 19 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ): ਡਾ. ਹਰਬੰਸ ਸਿੰਘ ਸਿੱਧੂ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਵਜੋਂ ਆਪਣਾ ਚਾਰਜ ਸੰਭਾਲ ਲਿਆ | ਇਸ ਤੋਂ ਪਹਿਲਾਂ ਡਾ. ਸਿੱਧੂ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਸਨ | ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਸਿੱਧਾ ਕਿਸਾਨਾਂ ਨਾਲ ਰਾਬਤਾ ਕਾਇਮ ਬਰਕਰਾਰ ਰੱਖਿਆ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਖੇਤੀ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ |
ਪਿਛਲੀ ਖ਼ਬਰ ਡਿਸਕਵਰੀਅਨਜ਼ ਨੇ 115 ਤਗਮਿਆਂ ਨਾਲ ਸਕੂਲ ਦਾ ਮਾਣ ਵਧਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਪਿੱਥੋ ਦੀ ਵਿਦਿਆਰਥਣ ਦਾ ਸਟੇਟ ਪੱਧਰ ਦੇ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।