13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਚਿੱਟਾ ਤੇ ਨਸ਼ੀਲੀਆਂ ਗੋਲੀਆਂ ਫੜੀਆਂ

ਅਜੀਤ ਡੈਸਕ 06-11-2025
ਮਾਨਸਾ, 5 ਨਵੰਬਰ (ਸ.ਰਿ)- ਥਾਣਾ ਬਰੇਟਾ ਪੁਲਿਸ ਨੇ ਬਾਰੂ ਸਿੰਘ ਵਾਸੀ ਕਿਸ਼ਨਗੜ੍ਹ ਤੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ | ਇਸੇ ਤਰ੍ਹਾਂ ਸਰਦੂਲਗੜ੍ਹ ਪੁਲਿਸ ਨੇ ਹਰੀਸ਼ ਕੁਮਾਰ ਵਾਸੀ ਸਰਦੂਲਗੜ੍ਹ ਤੋਂ 60 ਨਸ਼ੀਲੀਆਂ ਗੋਲੀਆਂ ਫੜੀਆਂ | ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ |

ਪਿਛਲੀ ਖ਼ਬਰ ਹਰ ਘਰ ਸਵਦੇਸ਼ੀ, ਘਰ-ਘਰ ਸਵਦੇਸ਼ੀ ਲਹਿਰ ਨਾਲ ਦੇਸ਼ ਮਜ਼ਬੂਤ ਹੋਵੇਗਾ- ਸੋਢੀ, ਮਲੂਕਾ <br/> ਅਗਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ 'ਚ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।