03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਗੋਨਿਆਣਾ ਅਕਾਲੀ ਦਲ ਇਕਾਈ ਦੀ ਸਰਬ-ਸੰਮਤੀ ਚੋਣ

ਅਜੀਤ ਡੈਸਕ 22-11-2025
ਗੋਨਿਆਣਾ, 21 ਨਵੰਬਰ (ਲਛਮਣ ਦਾਸ ਗਰਗ)- ਸ਼੍ਰੋਮਣੀ ਅਕਾਲੀ ਦਲ ਦੀ ਗੋਨਿਆਣਾ ਮੰਡੀ ਇਕਾਈ ਦੀ ਚੋਣ ਅੱਜ ਸਰਬ-ਸੰਮਤੀ ਨਾਲ ਹੋਈ, ਜਿਸ ਵਿੱਚ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਇਸ ਚੋਣ ਪ੍ਰਕਿਰਿਆ ਦÏਰਾਨ ਅਮੀਰ ਸਿੰਘ ਮੱਕੜ ਨੂੰ ਸਰਪ੍ਰਸਤ ਅਤੇ ਪ੍ਰੇਮ ਕੁਮਾਰ ਪ੍ਰੇਮਾ ਨੂੰ ਸ਼ਹਿਰੀ ਪ੍ਰਧਾਨ ਦੀ ਜ਼ਿੰਮੇਵਾਰੀ ਸÏਾਪੀ ਗਈ¢ ਇਸ ਦੌਰਾਨ ਕੁਲਦੀਪ ਸਿੰਘ ਉਪ ਪ੍ਰਧਾਨ ਅਤੇ ਪ੍ਰਮੋਦ ਕੁਮਾਰ ਕਾਕਾ ਨੂੰ ਸੈਕਟਰੀ ਦਾ ਅਹੁਦਾ ਦਿੱਤਾ ਗਿਆ¢ ਨਵਨਿਯੁਕਤ ਟੀਮ ਨੂੰ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਦਿਲੋਂ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਨਵੀ ਟੀਮ ਤੋਂ ਉਮੀਦ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਅਤੇ ਲੋਕਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰੇਗੀ¢ ਚੋਣ ਸਮਾਗਮ ਦÏਰਾਨ ਵਰਕਰਾਂ ਵਿੱਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ¢


ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ ਕਰਵਾਏ <br... ਅਗਲੀ ਖ਼ਬਰ ਝੋਨੇ ਦੀ ਬੰਦ ਹੋਈ ਖ਼ਰੀਦ ਮੁੜ ਸ਼ੁਰੂ ਕਰਵਾਉਣ ਲਈ ਭਾਕਿਯੂ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।