03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਰਾਬੀ ਨੌਜਵਾਨ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼

ਅਜੀਤ ਡੈਸਕ 22-11-2025
ਬਠਿੰਡਾ, 21 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸੰਜੇ ਨਗਰ ਵਿਚ ਰਹਿਣ ਵਾਲੇ ਨੌਜਵਾਨ ਜਗਸੀਰ ਨੇ ਰਾਤ ਦੇ ਸਮੇਂ ਸ਼ਰਾਬ ਦੇ ਨਸ਼ੇ ਵਿਚ ਆਪਣੇ ਹੱਥ ਦੀਆਂ ਨਾੜੀਆਂ ਕੱਟਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗੰਭੀਰ ਜ਼ਖਮੀ ਹੋ ਗਿਆ | ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਨੂੰ ਸੂਚਨਾ ਮਿਲਣ 'ਤੇ ਟੀਮ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ਪਹੁੰਚੇ | ਉਨ੍ਹਾਂ ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ | ਜ਼ਖਮੀ ਨੌਜਵਾਨ ਨੇ ਸਹਾਰਾ ਵਰਕਰ ਸੰਦੀਪ ਗੋਇਲ ਨੂੰ ਜਾਣਕਾਰੀ ਦਿੰਦੇ ਕਿਹਾ ਕਿ ਘਰੇਲੂ ਪ੍ਰੇਸ਼ਾਨੀ ਕਾਰਨ ਮਾਨਸਿਕ ਤਣਾਓ ਕਾਰਨ ਉਸ ਨੇ ਆਪਣੇ ਹੱਥਾਂ ਦੀਆਂ ਨਾੜੀਆਂ ਕੱਟ ਦਿੱਤੀਆਂ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਕੂਲ ਪਿੱਥੋ ਵਿਚ 3ਡੀ ਪਿ੍ੰਟਿੰਗ ਤੇ ਆਰਟੀਫ਼ੀਸ਼ਲ ਇੰਟੈਲੀਜੈਂਸ ਵਰਕਸ਼ਾਪ <br/> ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।