21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੋਬਿੰਦਪੁਰਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਵਲੋਂ ਨਾਮਜ਼ਦਗੀ ਦਾਖਲ <br/>

ਅਜੀਤ ਡੈਸਕ 04-12-2025
ਨਥਾਣਾ, 3 ਦਸੰਬਰ (ਗੁਰਦਰਸ਼ਨ ਲੁੱਧੜ): ਬਲਾਕ ਪੰਚਾਇਤ ਸੰਮਤੀ ਨਥਾਣਾ ਦੇ ਜੋਨ ਗੋਬਿੰਦਪੁਰਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਕੌਰ ਪਤਨੀ ਗੁਰਤੇਜ ਸਿੰਘ ਗੋਬਿੰਦਪੁਰਾ ਵਲੋਂ ਸਬੰਧਿਤ ਅਧਿਕਾਰੀਆਂ ਕੋਲ ਆਪਣੇ ਨਾਮਜ਼ਦਗੀ ਪਰਚੇ ਦਾਖਲ ਕੀਤੇ ਗਏ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਆਪਣੀ ਜਿੱਤ ਦਾ ਦਾਅਵਾ ਕੀਤਾ ਗਿਆ | ਇਸ ਮੌਕੇ ਪਾਰਟੀ ਦੇ ਐੱਸ.ਸੀ ਵਿੰਗ ਦੇ ਚੇਅਰਮੈਨ ਸਰਦੂਲ ਸਿੰਘ ਗੋਬਿੰਦਪੁਰਾ, ਮੋਦਨ ਸਿੰਘ ਮੈਂਬਰ, ਭੋਲਾ ਸਿੰਘ, ਜਗਸੀਰ ਸਿੰਘ ਜੱਗਾ ਮੈਂਬਰ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਢਿੱਲੋਂ ਅਤੇ ਭਿੰਦਰ ਸਿੰਘ ਵਲੋਂ ਪਾਰਟੀ ਉਮੀਦਵਾਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਜ਼ੋਨ ਭੁੱਚੋ ਕਲਾਂ ਵਿਖੇ ਤਿਕੋਣੀ ਟੱਕਰ ਜ਼ਬਰਦਸਤ ਰਹਿਣ ਦੀ ਸੰਭਾਵਨਾ <br/> ਅਗਲੀ ਖ਼ਬਰ ਰਾਸ਼ਟਰੀ ਦਿਵਿਆਂਗ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।