28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਅਜੀਤ ਡੈਸਕ 06-12-2025
ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ
ਸਰਦੂਲਗੜ੍ਹ, 5 ਦਸੰਬਰ (ਜੀ.ਐਮ.ਅਰੋੜਾ)-ਸਰਕਾਰੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸਰਦੂਲਗੜ੍ਹ ਦੀ ਮੀਟਿੰਗ ਬਾਬੂ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਕਾਰੀ ਰਿਟਾਇਰ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਪੱਤਰ ਮੁੱਖ ਮੰਤਰੀ ਨੂੰ ਭੇਜ ਕੇ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ | ਇਸ ਦੌਰਾਨ ਹਰ ਸਾਲ ਕੀਤੇ ਜਾਣ ਵਾਲੀ ਸੇਵਾ ਮੁਕਤ ਮੁਲਾਜ਼ਮਾਂ ਦੀ ਇਕੱਤਰਤਾ 'ਤੇ ਸਮਾਗਮ 17 ਦਸੰਬਰ ਨੂੰ ਕਰਨ ਦਾ ਫ਼ੈਸਲਾ ਕੀਤਾ ਗਿਆ, ਜਿਸ ਵਿਚ 70 ਸਾਲ ਪੂਰੀ ਕਰ ਚੁੱਕੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਸਨਮਾਨ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਪੱਲਾ ਝੰਡਾ ਕਲਾਂ, ਰਾਮ ਗੋਪਾਲ, ਸਤਪਾਲ ਤਾਇਲ, ਗੋਬਿੰਦ ਰਾਮ, ਮੱਖਣ ਸਿੰਘ, ਓਮ ਪ੍ਰਕਾਸ਼, ਗੁਰਦਿਆਲ ਸਿੰਘ, ਰਾਜ ਕੁਮਾਰੀ, ਸੀਤਾ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਏਡਜ਼ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ <br/> ਅਗਲੀ ਖ਼ਬਰ ਪਿੰਡ ਚੀਮਨਾਂ ਵਿਖੇ ਸੰਤਾਂ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।