ਭਗਤਾ ਭਾਈਕਾ, 8 ਦਸੰਬਰ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਪਿੰਡਾਂ ਅੰਦਰ ਚੋਣ ਪ੍ਰਚਾਰ ਅਤੇ ਸਰਗਰਮੀਆਂ ਤੇਜ ਹੋ ਚੁੱਕੀਆਂ ਹਨ¢ ਅੱਜ ਸਾਬਕਾ ਕੈਬਨਿਟ ਮੰਤਰੀ ਕਾਂਗੜ ਦੀ ਅਗਵਾਈ ਹੇਠ ਜ਼ੋਨ ਸਿਰੀਏਵਾਲਾ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਰਬਜੀਤ ਸਿੰਘ ਸਰਬਾ ਅਤੇ ਬਲਾਕ ਸੰਮਤੀ ਉਮੀਦਵਾਰ ਬੂਟਾ ਸਿੰਘ ਦੇ ਹੱਕ ਵਿਚ ਪਿੰਡ ਜਲਾਲ ਵਿਖੇ ਇਕੱਠ ਹੋਇਆ¢ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਕਾਂਗੜ ਨੇ ਕਿਹਾ ਕਿ ਸੂਬੇ ਅੰਦਰ ਆਪ ਸਰਕਾਰ ਤੋਂ ਹਰ ਵਰਗ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ¢ ਆਪ ਸਰਕਾਰ ਲੋਕਾਂ ਦੀਆਂ ਉਮੀਦਾਂ ਉਪਰ ਖਰਾਂ ਉਤਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ¢ ਉਨ੍ਹਾਂ ਕਿਹਾ ਕਿ ਜੇਕਰ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨਿਰਪੱਖਤਾ ਨਾਲ ਹੁੰਦੀਆਂ ਹਨ ਤਾ ਕਾਂਗਰਸ ਵੱਡੀ ਪੱਧਰ 'ਤੇ ਜਿੱਤ ਪ੍ਰਾਪਤ ਕਰੇਗੀ¢ ਇਕੱਠ ਦÏਰਾਨ ਰਾਮ ਸਿੰਘ ਭੋਡੀਪੁਰਾ ਸਾਬਕਾ ਸਰਪੰਚ, ਇੰਦਰਜੀਤ ਸਿੰਘ ਜੱਗਾ ਸਾਬਕਾ ਸਰਪੰਚ, ਪਰਮਿੰਦਰ ਸਿੰਘ ਜਲਾਲ ਸਾਬਕਾ ਸਰਪੰਚ, ਗੁਰਤੇਜ ਸਿੰਘ ਤੇਜ਼ੀ, ਲੱਕੀ ਜਲਾਲ ਨੇ ਹਲਕੇ ਅੰਦਰ ਕਾਂਗਰਸ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦਤ ਜ਼ਿਕਰ ਕਰਦੇ ਹੋਏ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਰਬਜੀਤ ਸਿੰਘ ਸਰਬਾ ਅਤੇ ਬਲਾਕ ਸੰਮਤੀ ਉਮੀਦਵਾਰ ਬੂਟਾ ਸਿੰਘ ਸਮੇਤ ਹਲਕੇ ਦੇ ਸਭਨਾ ਉਮੀਦਵਾਰਾਂ ਨੂੰ ਵੱਡੇ ਪੱਧਰ ਤੇ ਵੋਟ ਦੇ ਕੇ ਜਿੱਤ ਦਿਵਾਉਣ ਦੀ ਅਪੀਲ ਕੀਤੀ¢ ਇਸ ਸਮੇਂ ਬੂਟਾ ਸਿੰਘ ਭਗਤਾ ਪ੍ਰਧਾਨ, ਤੀਰਥ ਸਿੰਘ ਦਿਆਲਪੁਰਾ ਮਿਰਜ਼ਾ, ਗੁਰਦੀਪ ਸਿੰਘ ਕੋਠਾ ਗੁਰੂ, ਜਗਜੀਤ ਸਿੰਘ ਕੋਇਰ ਸਿੰਘ ਵਾਲਾ, ਜਸਵਿੰਦਰ ਸਿੰਘ ਰਾਮੂੰਵਾਲਾ, ਗੁਰਪ੍ਰੀਤ ਸਿੰਘ ਰਾਮੂੰਵਾਲਾ, ਜਸਵੀਰ ਸਿੰਘ ਭੋਡੀਪੁਰਾ, ਸਿੰਦਾ ਭੋਡੀਪੁਰਾ ਸਮੇਤ ਵੱਡੀ ਗਿਣਤੀ