10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹਾਦਤ ਨੂੰ ਸਮਰਪਿਤ ਚੇਤਨਾ ਰੈਲੀ ਕੱਢੀ

ਅਜੀਤ ਡੈਸਕ 27-12-2025
ਮਾਨਸਾ, 26 ਦਸੰਬਰ (ਵਿ.ਪ੍ਰਤੀ)-ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਪਿ੍ੰਸੀਪਲ ਡਾ. ਹਰਦੀਪ ਸਿੰਘ ਦੀ ਅਗਵਾਈ ਹੇਠ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਚੇਤਨਾ ਰੈਲੀ ਕੱਢੀ ਗਈ | ਪਿ੍ੰਸੀਪਲ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਵਲੋਂ ਧਰਮ, ਸੱਚ ਤੇ ਮਾਨਵਤਾ ਦੀ ਰੱਖਿਆ ਲਈ ਜ਼ੁਲਮ ਵਿਰੁੱਧ ਲੜਦਿਆਂ ਕੁਰਬਾਨੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਸ ਲਾਸਾਨੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਸਿੱਜਦਾ ਕਰਨਾ ਚਾਹੀਦਾ ਹੈ | ਇਸ ਮੌਕੇ ਡਾ. ਅਜਮੀਤ ਕੌਰ, ਪ੍ਰੋ. ਅੰਬੇਸ਼ ਭਾਰਦਵਾਜ, ਪ੍ਰੋ. ਬਲਜੀਤ ਸਿੰਘ, ਪ੍ਰੋ. ਜੋਤੀ ਅਤੇ ਡਾ. ਤਨਵੀਰ ਸਿੰਘ ਆਦਿ ਸ਼ਾਮਿਲ ਸਨ |


ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਕੋਟਸ਼ਮੀਰ ਨੇ ਸਾਲਾਨਾ ਸਮਾਰੋਹ ਮਨਾਇਆ <br/> ਅਗਲੀ ਖ਼ਬਰ ਮਨਰੇਗਾ ਦੀ ਥਾਂ ਲਿਆਂਦੇ ਨਵੇਂ ਬਿੱਲ ਦੇ ਖਿਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸੇਲਬਰਾਹ ਵਿਖੇ ਰੈਲੀ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।