16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਨੂੰ ਵਰਦੀਆਂ ਤੇ ਬੂਟ ਵੰਡੇ <br/>

ਅਜੀਤ ਡੈਸਕ 18-07-2025
ਰਾਮਾ ਮੰਡੀ, 17 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਰਾਮਸਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਵੰਡੇ ਗਏ¢ ਇਸ ਮÏਕੇ ਸਕੂਲ ਦੇ ਹੈੱਡ ਟੀਚਰ ਸ਼ਮਿੰਦਰ ਸਿੰਘ, ਗਿਰਧਾਰੀ ਲਾਲ, ਹਰਬੰਸ ਸਿੰਘ, ਨਿਰਮਲਜੀਤ ਸਿੰਘ, ਮੈਡਮ ਸ਼ੀਤਲ ਅਤਰੀ, ਹਰਪ੍ਰੀਤ ਕੌਰ, ਕਮਲੇਸ਼ ਰਾਣੀ, ਪਰਮਜੀਤ ਕੌਰ, ਰਣਪ੍ਰੀਤ ਕÏਰ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ¢

ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੇ 90 ਫ਼ੀਸਦੀ ਤੋਂ ਵਧੇਰੇ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਦਾ ਫ਼ੈਸਲਾ <br/> ਅਗਲੀ ਖ਼ਬਰ ਸੰਤ ਬਾਬਾ ਫ਼ਤਹਿ ਸਿੰਘ ਸਕੂਲ ਵਿਖੇ ਵਣ ਮਹਾਂ-ਉਤਸਵ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।