28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਐੱਸ.ਐੱਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਕੌਮੀ ਏਕਤਾ ਦਿਵਸ ਮਨਾਇਆ <br/>

ਅਜੀਤ ਡੈਸਕ 21-11-2025
ਬਠਿੰਡਾ, 20 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐੱਸ.ਐੱਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਕਾਲਜ ਪਿ੍ੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਐਨ.ਐੱਸ.ਐੱਸ. ਯੂਨਿਟਾਂ ਵਲੋਂ ਪ੍ਰੋਗਰਾਮ ਅਫ਼ਸਰ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਨਿਗਰਾਨੀ ਅਧੀਨ ਕੌਮੀ ਏਕਤਾ ਦਿਵਸ ਮਨਾਇਆ ਗਿਆ¢ ਪ੍ਰੋਗਰਾਮ ਵਿਚ ਮੁੱਖ ਬੁਲਾਰੇ ਦੇ ਤੌਰ 'ਤੇ ਕਾਲਜ ਪਿ੍ੰਸੀਪਲ ਵਲੋਂ ਇਸ ਦਿਨ ਦੀ ਮਹੱਤਤਾ 'ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਮੂਹ ਸਟਾਫ਼ ਨੂੰ ਰਾਸ਼ਟਰੀ ਏਕਤਾ ਕਾਇਮ ਰੱਖਣ ਅਤੇ ਵਿਦਿਆਰਥੀਆਂ ਨੂੰ ਇਸ ਲਈ ਪ੍ਰੇਰਿਤ ਕਰਨ ਲਈ ਕਿਹਾ¢ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਜਨਰਲ ਸਕੱਤਰ ਵਿਕਾਸ ਗਰਗ ਵਲੋਂ ਅੱਗੇ ਤੋਂ ਦੇਸ਼ ਦੀ ਰਾਸ਼ਟਰੀ ਏਕਤਾ ਨਾਲ ਸਬੰਧਿਤ ਗਤੀਵਿਧੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ¢

ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਬੱਚਿਆਂ ਨੂੰ ਗੁੱਡ ਟੱਚ ਤੇ ਬੈਡ ਟੱਚ, ਆਤਮ ਰੱਖਿਆ ਦੇ ਹੁਨਰ ਬਾਰੇ ਕੀਤਾ ਜਾਗਰੂਕ... ਅਗਲੀ ਖ਼ਬਰ ਰਾਜ ਪੱਧਰੀ ਖੇਡਾਂ : ਖਿਡਾਰੀਆਂ ਨੇ ਪਾਵਰ ਲਿਫ਼ਟਿੰਗ ਵਿਚ ਦਮਦਾਰ ਪ੍ਰਦਰਸ਼ਨ ਕਰਦਿਆਂ ਜਿੱਤੇ ਤਗਮੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।