26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਦੁਕਾਨ 'ਚੋਂ ਚੋਰੀ ਕਰਨ ਵਾਲੇ ਕਾਬੂ

ਅਜੀਤ ਡੈਸਕ 21-11-2025
ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਦੁਕਾਨ 'ਚੋਂ ਚੋਰੀ ਕਰਨ ਦੇ ਦੋਸ਼ 'ਚ 2 ਜਣਿਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਦੀਪਕ ਕੁਮਾਰ ਨੇ ਲਿਖਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਦੁਕਾਨ 'ਤੇ ਬੈਠਾ ਸੀ ਤਾਂ ਲਵਪ੍ਰੀਤ ਸਿੰਘ ਤੇ ਮਨਦੀਪ ਸਿੰਘ ਵਾਸੀ ਬਰੇਟਾ ਗੱਲਾ ਚੁੱਕ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਦੋਵਾਂ ਨੂੰ ਗਿ੍ਫ਼ਤਾਰ ਕਰ ਕੇ 430 ਰੁਪਏ ਨਕਦੀ ਅਤੇ ਟੁੱਟਿਆ ਗੋਲਕ ਬਰਾਮਦ ਕੀਤਾ ਗਿਆ ਹੈ |

ਪਿਛਲੀ ਖ਼ਬਰ ਪੰਜਾਬ ਅੰਦਰ ਅਮਨ ਕਾਨੂੰਨ ਦੀ ਹਾਲਤ ਬਹੁਤ ਹੀ ਤਰਸਯੋਗ-ਜੀਤਮਹਿੰਦਰ ਸਿੱਧੂ <br/> ਅਗਲੀ ਖ਼ਬਰ ਪਿੰਡ ਕਰਾੜਵਾਲਾ ਦੀ ਸੰਗਤ ਨੇ ਸ੍ਰੀ ਹਜ਼ੂਰ ਸਾਹਿਬ ਵਿਖੇ ਬਾਬਾ ਨਿਧਾਨ ਸਿੰਘ ਦੇ ਲੰਗਰਾਂ ਲਈ ਚੌਲਾਂ ਦਾ ਟਰੱਕ ਭੇਜਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।