26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਵਿਧਾਇਕ ਵਲੋਂ ਪਿੰਡ ਪੂਹਲੀ ਵਿਖੇ ਬੈਡਮਿੰਟਨ ਹਾਲ ਦਾ ਉਦਘਾਟਨ <br/>

ਅਜੀਤ ਡੈਸਕ 21-11-2025
ਨਥਾਣਾ, 20 ਨਵੰਬਰ (ਗੁਰਦਰਸ਼ਨ ਲੁੱਧੜ)-ਪਿੰਡ ਪੂਹਲੀ ਵਿਖੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਬੈਡਮਿੰਟਨ ਹਾਲ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਤਕਰੀਬਨ ਹਰ ਪਿੰਡ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲੋੜੀਦੇ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬ ਦੀ ਸਰਬਪੱਖੀ ਤਰੱਕੀ ਲਈ ਬਚਨਵੱਧ ਹੈ | ਇਸ ਮੌਕੇ ਏ.ਡੀ.ਸੀ. ਮੈਡਮ ਕੰਚਨ, ਜ਼ਿਲ੍ਹਾ ਵਿਕਾਸ ਪੰਚਾਇਤਾਂ ਅਫ਼ਸਰ ਅਭਿਨਵ ਗੋਇਲ, ਪਿੰਡ ਦੇ ਸਰਪੰਚ ਹਰਮਨਦੀਪ ਸਿੰਘ, ਪੰਚ ਸੁਖਵੰਤ ਸਿੰਘ, ਜਸਪ੍ਰੀਤ ਸਿੰਘ, ਭੰਗਾ ਸਿੰਘ, ਗੁਰਚਰਨ ਸਿੰਘ, ਬਲਵੀਰ ਕੌਰ, ਮਨਪ੍ਰੀਤ ਕੌਰ, ਕੁਲਦੀਪ ਕੌਰ, ਕਿਰਨ ਕੌਰ, ਸ਼ਿੰਦਰਪਾਲ ਕੌਰ, ਖੇਡ ਪ੍ਰੇਮੀ ਗੁਰਟੇਕ ਸਿੰਘ, ਰੇਸ਼ਮ ਸਿੰਘ, ਮਾਸਟਰ ਦਲਜੀਤ ਸਿੰਘ, ਜਗਸੀਰ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ, ਜਗਸੀਰ ਸਿੰਘ ਪ੍ਰੇਮੀ, ਜੋਗਿੰਦਰ ਸਿੰਘ ਸਰਪੰਚ ਤੁੰਗਵਾਲੀ, ਗੁਰਲਾਲ ਸਿੰਘ, ਅੰਮਿ੍ਤਪਾਲ ਸਿੰਘ ਅਤੇ ਰਾਜਾ ਪੂਹਲੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ 72ਵੇਂ ਸਰਵ ਭਾਰਤੀ ਸਹਿਕਾਰੀ ਹਫ਼ਤੇ ਦੌਰਾਨ ਬੈਂਕ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ ਅਗਲੀ ਖ਼ਬਰ ਪੰਜਾਬ ਅੰਦਰ ਅਮਨ ਕਾਨੂੰਨ ਦੀ ਹਾਲਤ ਬਹੁਤ ਹੀ ਤਰਸਯੋਗ-ਜੀਤਮਹਿੰਦਰ ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।