24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਫੂਸ ਮੰਡੀ ਤੋਂ ਅਕਾਲੀ ਉਮੀਦਵਾਰ ਗੁਰਵਿੰਦਰ ਕੌਰ ਨੇ ਭਖਾਈ ਚੋਣ ਮੁਹਿੰਮ <br/>

ਅਜੀਤ ਡੈਸਕ 08-12-2025
ਕੋਟਫੱਤਾ, 7 ਦਸੰਬਰ (ਰਣਜੀਤ ਸਿੰਘ ਬੁੱਟਰ)-ਜ਼ਿਲ੍ਹਾ ਪਰਿਸ਼ਦ ਜੋਨ ਫੂਸ ਮੰਡੀ ਤੋਂ ਅਕਾਲੀ ਉਮੀਦਵਾਰ ਬੀਬੀ ਗੁਰਵਿੰਦਰ ਕੌਰ ਸਾਬਕਾ ਸਰਪੰਚ ਫੂਸ ਮੰਡੀ ਨੇ ਆਪਣੀ ਚੋਣ ਮੁਹਿੰਮ ਆਪਣੇ ਸਮਰਥਕਾਂ ਦੀ ਸਹਾਇਤਾ ਨਾਲ ਪੂਰੀ ਤਰ੍ਹਾਂ ਭਖਾ ਲਈ ਹੈ | ਅਕਾਲੀ ਉਮੀਦਵਾਰ ਬੀਬੀ ਗੁਰਵਿੰਦਰ ਕੌਰ ਔਲਖ ਦੇ ਪਤੀ ਸੀਨੀਅਰ ਅਕਾਲੀ ਆਗੂ ਗੁਰਤੇਜ ਸਿੰਘ ਔਲਖ ਦੀ ਜਿੱਥੇ ਸਰਕਲ ਕੋਟਫੱਤਾ ਦੇ ਪਿੰਡਾਂ ਵਿਚ ਕਾਫੀ ਹਰਮਨ ਪਿਆਰਤਾ ਹੈ, ਉੱਥੇ ਉਹ ਸਮੁੱਚੇ ਜ਼ਿਲ੍ਹਾ ਪ੍ਰੀਸ਼ਦ ਜੋਨ ਵਿਚ ਆਪਣੇ ਕਦਮ ਕਾਫੀ ਤੇਜ਼ੀ ਨਾਲ ਅੱਗੇ ਵਧਾ ਰਹੇ ਹਨ | ਗੁਰਤੇਜ ਸਿੰਘ ਔਲਖ ਨਾਲ ਅਕਾਲੀ ਦਲ ਦੀ ਸਰਕਲ ਕੋਟ ਪੁੱਤਰ ਦੀ ਸਮੁੱਚੀ ਲੀਡਰਸ਼ਿਪ ਯੂਥ ਅਕਾਲੀ ਦਲ ਦੇ ਸਾਬਕਾ ਕੌਮੀ ਜਨਰਲ ਸਕੱਤਰ ਗੁਰਦੀਪ ਸਿੰਘ ਕੋਟਸ਼ਮੀਰ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ ਕੋਟਸ਼ਮੀਰ, ਲੈਂਡਮਾਰਗਜ ਬੈਂਕ ਦੇ ਸਾਬਕਾ ਚੇਅਰਮੈਨ ਤੇਜਾ ਸਿੰਘ ਗਹਿਰੀ ਭਾਗੀ, ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਸੁਖਵੀਰ ਸਿੰਘ ਜੱਸੀ ਪੌ ਵਾਲੀ, ਸਰਕਲ ਪ੍ਰਧਾਨ ਬਲਜਿੰਦਰ ਸਿੰਘ ਕੋਟਫੱਤਾ, ਸਰਪੰਚ ਗੁਰਵਿੰਦਰ ਸਿੰਘ ਜੱਸੀ ਪੌ ਵਾਲੀ, ਸਾਬਕਾ ਸਰਪੰਚ ਲਖਵਿੰਦਰਜੀਤ ਸਿੰਘ ਹੈਪੀ ਫੂਸ ਮੰਡੀ, ਪ੍ਰਗਟ ਸਿੰਘ ਫੂਸ ਮੰਡੀ, ਪ੍ਰਭਦੀਪ ਸਿੰਘ ਪੰਮਾ ਫੂਸ ਮੰਡੀ, ਬਲਾਕ ਸੰਮਤੀ ਉਮੀਦਵਾਰ ਇਕਬਾਲ ਫੂਸ ਮੰਡੀ, ਸਰਪੰਚ ਬਲਜੀਤ ਸਿੰਘ ਗਿਆਨੀ ਗਹਿਰੀ ਭਾਗੀ, ਸਾਬਕਾ ਸਰਪੰਚ ਧਰਮ ਸਿੰਘ ਗਹਿਰੀ ਭਾਗੀ, ਸੰਧੂਰਾ ਸਿੰਘ ਗੁਲਾਬਗੜ੍ਹ, ਗੁਰਮੀਤ ਸਿੰਘ ਗੁਲਾਬਗੜ੍ਹ, ਪਿ੍ਤਪਾਲ ਸਿੰਘ ਕਟਾਰ ਸਿੰਘ ਵਾਲਾ, ਬਲਵਿੰਦਰ ਸਿੰਘ ਕਟਾਰ ਸਿੰਘ ਵਾਲਾ, ਕਰਨਵੀਰ ਸਿੰਘ ਗਰੇਵਾਲ ਭਾਗੂ, ਸੇਵਕ ਸਿੰਘ ਭਾਗੂ, ਸਾਬਕਾ ਸਰਪੰਚ ਗੁਰਸੇਵਕ ਭਾਗੂ ਮੋਢੇ ਨਾਲ ਮੋਢਾ ਮਿਲਾ ਕੇ ਚੱਲ ਰਹੇ ਹਨ |

ਪਿਛਲੀ ਖ਼ਬਰ ਕੋਟਭਾਈ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਲਾਹੜ੍ਹ ਵਿੰਝੂ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਕੌਰ ਸਿਵੀਆਂ ਦੀ ਚੋਣ ਮੁਹਿੰਮ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਆਜ਼ਾਦ ਉਮੀਦਵਾਰ ਧਨਵੰਤ ਸਿੰਘ ਖ਼ਾਲਸਾ ਦੀ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।