19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਅੱਡਾ ਦਾਖਾ ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 16-07-2025
ਮੁੱਲਾਂਪੁਰ-ਦਾਖਾ, 15 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿ: ਅੱਡਾ ਦਾਖਾ (ਐੱਸ.ਡੀ.ਓ.) ਜਸਕਿਰਨਪ੍ਰੀਤ ਸਿੰਘ ਅਨੁਸਾਰ 66 ਕੇ.ਵੀ. ਪਾਵਰਕਾਮ ਮੰਡਲ ਦਾਖਾ ਦੇ 11 ਕੇ.ਵੀ. ਫੀਡਰ ਅੱਡਾ ਦਾਖਾ ਸ਼ਹਿਰੀ ਅਤੇ ਮੋਹੀ ਫੀਡਰ ਅਧੀਨ ਆਉਂਦੇ ਏਰੀਏ ਅੰਦਰ ਬੁੱਧਵਾਰ ਅੱਜ 16 ਜੁਲਾਈ ਸਵੇਰ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅੱਡਾ ਦਾਖਾ ਦੇ ਖ਼ਪਤਕਾਰਾਂ ਨੂੰ ਸ਼ਟ ਡਾਊਨ ਸਬੰਧੀ ਐੱਸ.ਡੀ.ਓ. ਵਲੋਂ ਅਗਾਹੂ ਸੂਚਿਤ ਕਰਦਿਆਂ ਦੱਸਿਆ ਕਿ ਜ਼ਰੂਰੀ ਮੈਂਟੀਨੈਸ ਕਾਰਨ ਬਿਜਲੀ ਕਰਮਚਾਰੀਆਂ ਨੂੰ ਕੁਝ ਘੰਟੇ ਬਿਜਲੀ ਸਪਲਾਈ ਬੰਦ ਰੱਖਣੀ ਪੈ ਰਹੀ ਹੈ, ਦੁਪਹਿਰ 3 ਵਜੇ ਤੋਂ ਬਾਅਦ ਬਿਜਲੀ ਸਪਲਾਈ ਆਮ ਵਾਂਗ ਚਾਲੂ ਰਹੇਗੀ |
ਪਿਛਲੀ ਖ਼ਬਰ ਡੀ. ਐੱਸ. ਪੀ. ਜਗਤਾਰ ਸਿੰਘ ਕੰਗ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਜ਼ੋਨ ਖੇਡ ਕਮੇਟੀ ਕਿਲ੍ਹਾ ਰਾਏਪੁਰ ਦੀ ਸਰਬਸੰਮਤੀ ਨਾਲ ਚੋਣ ਪਿ੍ੰਸੀਪਲ ਪਰਮਜੀਤ ਕੌਰ ਪ੍ਰਧਾਨ ਅਤੇ ਬ੍ਰਹਮਜੋਤ ਸਿੰਘ ਜਗੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।