05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਵਿਧਾਨ ਸਭਾ ਦਾ ਇਜਲਾਸ ਲੋਕ ਮਸਲਿਆਂ ਤੋਂ ਸੱਖਣਾ ਰਿਹਾ-ਸੀਟੂ ਆਗੂ

ਅਜੀਤ ਡੈਸਕ 17-07-2025
ਕੁਹਾੜਾ, 16 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸੀਟੂ ਨੇ ਪੰਜਾਬ ਵਿਧਾਨ ਸਭਾ ਦੇ ਹੋਏ ਇਜਲਾਸ ਨੂੰ ਪੰਜਾਬ ਅਤੇ ਲੋਕ ਮਸਲਿਆਂ ਦੇ ਮਾਮਲੇ ਵਿਚ ਪੂਰਨ ਤੌਰ 'ਤੇ ਅਸਫਲ ਦੱਸਿਆ¢ ਸੀਟੂ ਦੇ ਆਲ ਇੰਡੀਆ ਸਕੱਤਰ ਕਾਮਰੇਡ ਊਸ਼ਾ ਰਾਣੀ, ਸੂਬਾਈ ਪ੍ਰਧਾਨ ਮਹਾਂ ਸਿੰਘ ਰੌੜੀ, ਸੂਬਾਈ ਜਨਰਲ ਸਕੱਤਰ ਚੰਦਰ ਸ਼ੇਖਰ, ਵਿੱਤ ਸਕੱਤਰ ਸੁੱਚਾ ਸਿੰਘ ਅਜਨਾਲਾ ਅਤੇ ਸੂਬਾਈ ਸਕੱਤਰ ਅਮਰਨਾਥ ਕੂੰਮਕਲਾਂ ਨੇ ਕਿਹਾ ਕਿ ਇਜਲਾਸ ਵਿਚ ਪੰਜਾਬ ਦੇ ਮਜਦੂਰਾਂ-ਕਿਸਾਨਾਂ, ਦਲਿਤ ਮਜ਼ਦੂਰਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੇ ਮਸਲਿਆਂ ਬਾਰੇ ਕਿਸੇ ਪਾਰਟੀ ਦੇ ਪ੍ਰਤੀਨਿਧ ਵਲੋਂ ਕੋਈ ਜ਼ਿਕਰ ਨਹੀਂ ਕੀਤਾ ਗਿਆ ¢ ਸੀਟੂ ਆਗੂਆਂ ਨੇ ਕਿਹਾ ਕਿ ਲੰਘੀ 9 ਜੁਲਾਈ ਨੂੰ ਸਾਰੇ ਦੇਸ਼ ਦੀ ਤਰਜ਼ ਉੱਤੇ ਪੰਜਾਬ ਵਿਚ ਵੀ ਕਿਰਤੀ ਸ਼੍ਰੇਣੀ ਵਲੋਂ ਇਕ ਸਫਲ ਇਤਿਹਾਸਕ ਹੜਤਾਲ ਹੋਈ ਹੈ ¢ ਇਸ
ਪਿਛਲੀ ਖ਼ਬਰ ਥਾਣਾ ਸਿਟੀ 2 ਖੰਨਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕੀਤਾ ਕਾਬੂ-ਮਾਮਲਾ ਦਰਜ ਅਗਲੀ ਖ਼ਬਰ ਸੰਦੀਪ ਸਿੰਘ ਰਾਏ ਵਲੋਂ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਨਿਯੁਕਤੀ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।