ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਫ਼ਾਰ ਵਿਮੈਨ ਖੰਨਾ ਦਾ ਬੀ.ਏ. ਦੇ ਛੇਵੇਂ ਸਮੈਸਟਰ ਦੇ ਨਤੀਜੇ 'ਚ ਏ. ਐਸ. ਕਾਲਜ ਫ਼ਾਰ ਵੂਮੈਨ ਖੰਨਾ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ | ਜੋਬਨਪ੍ਰੀਤ ਕੌਰ ਨੇ 77.13% ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਰਾਜਪ੍ਰੀਤ ਕੌਰ ਨੇ ਕਾਲਜ ਵਿਚੋਂ 76.17% ਲੈ ਕੇ ਕਾਲਜ 'ਚੋਂ ਦੂਜਾ ਸਥਾਨ, ਇਸ਼ਨਦੀਪ ਕੌਰ ਨੇ ਕਾਲਜ ਵਿਚਾੋ 74.96% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ |