13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੰਜਾਬ ਕਾਂਗਰਸ ਵਲੋਂ ਪੰਮੀ ਘਵੱਦੀ ਹਲਕਾ ਦਾਖਾ, ਪੱਛਮੀ ਅਤੇ ਰਾਏਕੋਟ ਦੇ ਸੰਗਠਨ ਆਬਜ਼ਰਵਰ ਨਿਯੁਕਤ

ਅਜੀਤ ਡੈਸਕ 18-07-2025

ਕਿਹਾ, ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ਤੱਕ ਲੋਕਾਂ ਨੂੰ ਕਾਂਗਰਸ ਨਾਲ ਜੋੜਿਆ ਜਾਵੇਗਾ
ਡੇਹਲੋਂ, 17 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਦੇ ਜਨਰਲ ਸਕੱਤਰ ਸੰਗਠਨ ਇੰਚਾਰਜ ਕੈਪਟਨ ਸੰਦੀਪ ਸਿੰਘ ਵਲੋਂ ਜਾਰੀ ਸੂਬੇ ਦੇ 117 ਵਿਧਾਨ ਸੁਭਾਈ ਹਲਕਿਆਂ ਲਈ 58 ਸੰਗਠਨ ਆਬਜ਼ਰਵਰ ਲਗਾਉਣ ਸੰਬੰਧੀ ਜਾਰੀ ਸੂਚੀ ਵਿਚ ਸੀਨੀਅਰ ਕਾਂਗਰਸੀ ਆਗੂ ਪਰਮਜੀਤ ਸਿੰਘ ਘਵੱਦੀ ਨੂੰ ਵਿਧਾਨ ਸਭਾ ਹਲਕਾ ਦਾਖਾ, ਹਲਕਾ ਪੱਛਮੀ ਅਤੇ ਰਾਏਕੋਟ (ਐੱਸ. ਸੀ.) ਸਮੇਤ ਤਿੰਨ ਹਲਕਿਆਂ ਦਾ ਸੰਗਠਨ ਆਬਜ਼ਰਵਰ ਬਣਾਏ ਜਾਣ ਦਾ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਦਾਅਵਾ ਪ੍ਰਗਟਾਇਆ ਕਿ ਟਕਸਾਲੀ ਕਾਂਗਰਸੀਆਂ ਨੂੰ ਜ਼ਿੰਮੇਵਾਰੀਆਂ ਸੌਂਪਣ ਨਾਲ ਪਾਰਟੀ ਵਰਕਰਾਂ ਦੇ ਹੌਸਲੇ ਬੁਲੰਦ ਹੁੰਦੇ ਹਨ¢ ਜ਼ਿਕਰਯੋਗ ਹੈ ਕਿ ਪਰਮਜੀਤ ਸਿੰਘ ਘਵੱਦੀ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਹਲਕਾ ਗਿੱਲ ਅੰਦਰ ਸਭ ਤੋਂ ਪੁਰਾਣੇ ਕਾਂਗਰਸੀ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀ ਕਲਾਂ ਲਈ ਕੰਮ ਕੀਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਭ ਤੋਂ ਕਰੀਬੀਆਂ ਵਿਚੋਂ ਇਕ ਮੰਨੇ ਜਾਂਦੇ ਹਨ¢ ਨਵ-ਨਿਯੁਕਤ ਸੰਗਠਨ ਆਬਜ਼ਰਵਰ ਪਰਮਜੀਤ ਸਿੰਘ ਘਵੱਦੀ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਬਾਅਦ ਤਿੰਨੋ ਹਲਕਿਆਂ ਅੰਦਰ ਹਲਕਾ ਇੰਚਾਰਜਾਂ ਨਾਲ ਮਿਲ ਕੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਸਮੂਹ ਵਰਗਾਂ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ¢ ਇਸ ਸਮੇਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਬੋਪਾਰਾਏ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਸੀਨੀਅਰ ਆਗੂ ਦਿਲਾਬਰ ਸਿੰਘ ਲਹਿਰਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਨਵੀਰ ਸਿੰਘ ਰਣੀਆਂ, ਸਾਬਕਾ ਵਾਈਸ ਚੇਅਰਮੈਨ ਮਿਲਕ ਪਲਾਂਟ ਅਵਤਾਰ ਸਿੰਘ ਬੁਰਜ ਹਰੀ ਸਿੰਘ, ਸਾਬਕਾ ਡਾਇਰੈਕਟਰ ਮਿਲਕ ਪਲਾਂਟ ਕੁਲਦੀਪ ਸਿੰਘ ਹਰਗੁਣਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਭਦੀਪ ਸਿੰਘ ਨਾਰੰਗਵਾਲ, ਜ਼ਿਲ੍ਹਾ ਆਗੂ ਗੁਰਦੀਪ ਸਿੰਘ ਬੁਲਾਰਾ, ਸਾਬਕਾ ਬਲਾਕ ਕਾਂਗਰਸ ਪ੍ਰਧਾਨ ਗੁਰਮੀਤ ਸਿੰਘ ਜਿੱਪੀ ਮਾਜਰੀ, ਸਾਬਕਾ ਚੇਅਰਮੈਨ ਰਣਜੀਤ ਸਿੰਘ ਮਾਂਗਟ, ਸਰਪੰਚ ਜੰਗਬਹਾਦਰ ਸਿੰਘ ਮੁਕੰਦਪੁਰ, ਸਾਬਕਾ ਸਰਪੰਚ ਮਹਾਂ ਸਿੰਘ ਰੁੜਕਾ, ਸਾਬਕਾ ਸਰਪੰਚ ਅਮਨਦੀਪ ਸਿੰਘ ਬੂਲ, ਅਜੀਤਪਾਲ ਸਿੰਘ ਲਾਲੀ ਬੁਟਾਹਰੀ, ਸਾਬਕਾ ਸਰਪੰਚ ਤਰਸੇਮ ਲਾਲ ਬੁਟਾਹਰੀ, ਸਰਪੰਚ ਗੁਰਦੀਪ ਸਿੰਘ ਬਿੱਲੂ ਕੋਟਆਗਾਂ, ਸਾਬਕਾ ਸਰਪੰਚ ਕਸ਼ਮੀਰਾ ਸਿੰਘ ਜਰਖੜ, ਸਾਬਕਾ ਸਰਪੰਚ ਬਲਜਿੰਦਰ ਸਿੰਘ ਜਰਖੜ, ਸਾਬਕਾ ਸਰਪੰਚ ਹਰਬੰਸ ਸਿੰਘ ਡੰਗੋਰਾ, ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮ੍ਹਾ ਡੇਹਲੋਂ, ਮਾਨ ਸਿੰਘ ਗੁਰਮ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁੱਖੀ ਦੋਲੋਂ, ਪ੍ਰਧਾਨ ਗੁਰਮੀਤ ਸਿੰਘ ਮਿੰਟੂ ਘਵੱਦੀ, ਗੁਰਬਖ਼ਸ਼ ਸਿੰਘ ਗੋਰਾ, ਪ੍ਰਧਾਨ ਜਗਦੇਵ ਸਿੰਘ ਜੱਗਾ ਘਵੱਦੀ, ਆੜ੍ਹਤੀਆ ਰਾਜ ਘਵੱਦੀ, ਰਾਮ ਨਾਥ ਸਾਹਨੇਵਾਲ, ਸਾਬਕਾ ਸੰਮਤੀ ਮੈਂਬਰ ਦਵਿੰਦਰ ਸਿੰਘ ਗਿੱਲ, ਸਾਬਕਾ ਸਰਪੰਚ ਤਰਲੋਚਨ ਸਿੰਘ ਲਲਤੋਂ, ਆੜ੍ਹਤੀਆ ਸੁਖਦੀਪ ਸਿੰਘ ਰਾਜੂ ਲਲਤੋਂ, ਜਗਮਿੰਦਰ ਸਿੰਘ ਬਿੱਟੂ ਲਲਤੋਂ, ਸਾਬਕਾ ਸਰਪੰਚ ਗੁਰਜੀਤ ਸਿੰਘ ਰੰਗੀਆਂ, ਸਾਬਕਾ ਸਰਪੰਚ ਕਿਰਪਾਲ ਸਿੰਘ ਨੰਗਲ, ਬੱਬੂ ਕਲੇਰ, ਸਰਬਜੀਤ ਸਿੰਘ ਘਵੱਦੀ, ਬਿੰਦਾ ਪੰਚ, ਡਾ. ਮਨਪ੍ਰੀਤ ਸਿੰਘ ਘਵੱਦੀ, ਏ. ਡੀ. ਓ. ਸ਼ੇਰ ਸਿੰਘ, ਕਮਲਜੀਤ ਸਿੰਘ ਢਿੱਲੋਂ, ਜਗਪਾਲ ਸਿੰਘ ਢਿੱਲੋਂ, ਐਡਵੋਕੇਟ ਗਗਨਦੀਪ ਸਿੰਘ ਗਿੱਲ, ਰਣਜੀਤ ਸਿੰਘ ਜੀਤਾ, ਸਰਪੰਚ ਹਰਮੀਤ ਸਿੰਘ ਖੱਟੜਾ, ਸਾਬਕਾ ਸਰਪੰਚ ਸੀ. ਓ. ਧਰੌੜ, ਸਾਬਕਾ ਸਰਪੰਚ ਸੁਖੁ ਮਹੰਤ, ਸਾਬਕਾ ਸਰਪੰਚ ਮਲਕੀਤ ਸਿੰਘ ਵਾਲੀਆ ਜਸਪਾਲਬਾਂਗਰ, ਚਾਚਾ ਸੀਮੈਂਟ ਸਟੋਰ ਗਮਦੂਰ ਸਿੰਘ, ਗੁਰਪ੍ਰੀਤ ਸਿੰਘ ਰਾਜੂ ਸਰੀਂਹ, ਸਾਬਕਾ ਸਰਪੰਚ ਪ੍ਰਮਿੰਦਰ ਸਿੰਘ ਸਰੀਂਹ, ਸਾਬਕਾ ਸਰਪੰਚ ਦਵਿੰਦਰ ਸਿੰਘ ਸੀਲੋਂ ਕਲਾਂ, ਬਾਬਾ ਗੁਰਿੰਦਰ ਸਿੰਘ ਢੋਡੇ, ਕੁਲਦੀਪ ਸਿੰਘ ਫ਼ੌਜੀ ਸੀਲੋਂ ਖ਼ੁਰਦ, ਸਾਬਕਾ ਸਰਪੰਚ ਜਗਦੇਵ ਸਿੰਘ ਜੱਗਾ ਭੁੱਟਾ, ਸਾਬਕਾ ਸਰਪੰਚ ਰਣਬੀਰ ਸਿੰਘ ਮਹਿਮੀ, ਨਵਤੇਜ ਸਿੰਘ ਤੇਜੀ ਜੱਸੋਵਾਲ, ਸਾਬਕਾ ਸਰਪੰਚ ਰਾਜਵੀਰ ਸਿੰਘ ਚੁੱਪਕੀ, ਸਾਬਕਾ ਸਰਪੰਚ ਸੁੱਖੂ ਮਹੰਤ ਉਮੈਦਪੁਰ ਸਮੇਤ ਆਗੂਆਂ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ¢

ਪਿਛਲੀ ਖ਼ਬਰ ਖੰਨਾ 'ਚ ਸ਼ੁਰੂ ਹੋਈ ਸੌਖੀ ਰਜਿਸਟਰੀ- ਤਰੁਨਪ੍ਰੀਤ ਸਿੰਘ ਸੌਂਦ ਅਗਲੀ ਖ਼ਬਰ ਮਾਈਨਿੰਗ ਵਿਭਾਗ ਨੇ ਹਿਮਾਚਲ ਤੋਂ ਪੰਜਾਬ ਵਿਚ ਨਾਜਾਇਜ਼ ਮਾਈਨਿੰਗ ਕਰ ਕੇ ਆਉਣ ਵਾਲੇ 6 ਟਿੱਪਰ ਕੀਤੇ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।