24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਡੋਪ ਟੈੱਸਟ ਪਾਜੇਟਿਵ ਆਉਣ 'ਤੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 19-07-2025
ਖੰਨਾ, 18 ਜੁਲਾਈ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ ਨਸ਼ਿਆਂ ਦਾ ਸੇਵਨ ਕਰਨ ਦੇ ਦੋਸ਼ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਖੰਨਾ ਦੇ ਐੱਸ. ਐੱਚ. ਓ. ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਪ੍ਰਗਟ ਸਿੰਘ ਨੂੰ ਸੂਚਨਾ ਮਿਲੀ ਕਿ ਕਥਿਤ ਦੋਸ਼ੀ ਰਾਮ ਸਿੰਘ ਉਰਫ਼ ਗੋਲੂ ਜੋ ਨਸ਼ੇ ਕਰਨ ਦਾ ਆਦੀ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ, ਜਿਸ ਦੀ ਪਹਿਚਾਣ ਰਾਮ ਸਿੰਘ ਉਰਫ਼ ਗੋਲੂ ਵਾਸੀ ਦਲੀਪ ਸਿੰਘ ਨਗਰ ਖੰਨਾ ਥਾਣਾ ਸਿਟੀ ਖੰਨਾ ਵਜੋਂ ਹੋਈ | ਜਦੋਂ ਪੁਲਿਸ ਨੇ ਉਸ ਦਾ ਸਿਵਲ ਹਸਪਤਾਲ ਖੰਨਾ ਵਿਖੇ ਡਾਕਟਰੀ ਮੁਆਇਨਾ ਕਰਵਾਇਆ ਤਾਂ ਉਸ ਦਾ ਡੋਪ ਟੈੱਸਟ ਪਾਜੇਟਿਵ ਆਇਆ | ਪੁਲਿਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਧਾਰਾ 27/61/85 ਐਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਅਹਿਮਦਗੜ੍ਹ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਡਾ. ਸੁੱਖੀ ਦੀ ਅਗਵਾਈ 'ਚ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਵਫਦ ਮੁੱਖ ਮੰਤਰੀ ਪੰਜਾਬ ਨੂੰ ਮਿਲਿਆ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।